|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ 'ਚ ਹੁਣ ਵਿਦੇਸ਼ੀ ਨਹੀਂ ਖ਼ਰੀਦ ਸਕਣਗੇ ਘਰ, ਇਹ ਨਵੇਂ ਫਰਮਾਣ ਹੋਏ ਜਾਰੀ

ਨਿਊਜ਼ ਡੈਸਕ : ਕੈਨੇਡਾ ਸਰਕਾਰ ਵਲੋਂ ਆਪਣੇ ਬਜਟ 'ਚ ਅਹਿਮ ਫੈਸਲਾ ਲੈਂਦਿਆਂ ਵਿਦੇਸ਼ੀਆਂ ‘ਤੇ ਕੈਨੇਡਾ ਵਿੱਚ ਰਿਹਾਇਸ਼ੀ ਘਰ ਖ੍ਰੀਦੇ ਜਾਣ ‘ਤੇ ਰੋਕ ਲਾਉਣ ਦਾ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਇਹ ਫੈਸਲਾ ਇਸ ਲਈ ਲਿਆ ਹੈ ਤਾਂ ਜੋ ਕਨੇਡਾ ਵਿੱਚ ਲਗਾਤਾਰ ਮਹਿੰਗੀ ਹੁੰਦੀ ਹਾਊਸਿੰਗ ਮਾਰਕੀਟ ਨੂੰ ਠੱਲ ਪਾਈ ਜਾ ਸਕੇ ਤੇ ਕੈਨੇਡਾ ਵਾਸੀਆਂ ਲਈ ਆਪਣੇ ਸੁਪਨਿਆਂ ਦੇ ਘਰ ਖ੍ਰੀਦਣਾ ਆਸਾਨ

NRI Post Desk · 1694 ਦਿਨ ਪਹਿਲਾਂ · ਅੱਪਡੇਟ 1694 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਨੇਡਾ 'ਚ ਹੁਣ ਵਿਦੇਸ਼ੀ ਨਹੀਂ ਖ਼ਰੀਦ ਸਕਣਗੇ ਘਰ, ਇਹ ਨਵੇਂ ਫਰਮਾਣ ਹੋਏ ਜਾਰੀ
📷 NRI Post Desk

ਨਿਊਜ਼ ਡੈਸਕ : ਕੈਨੇਡਾ ਸਰਕਾਰ ਵਲੋਂ ਆਪਣੇ ਬਜਟ 'ਚ ਅਹਿਮ ਫੈਸਲਾ ਲੈਂਦਿਆਂ ਵਿਦੇਸ਼ੀਆਂ ‘ਤੇ ਕੈਨੇਡਾ ਵਿੱਚ ਰਿਹਾਇਸ਼ੀ ਘਰ ਖ੍ਰੀਦੇ ਜਾਣ ‘ਤੇ ਰੋਕ ਲਾਉਣ ਦਾ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਇਹ ਫੈਸਲਾ ਇਸ ਲਈ ਲਿਆ ਹੈ ਤਾਂ ਜੋ ਕਨੇਡਾ ਵਿੱਚ ਲਗਾਤਾਰ ਮਹਿੰਗੀ ਹੁੰਦੀ ਹਾਊਸਿੰਗ ਮਾਰਕੀਟ ਨੂੰ ਠੱਲ ਪਾਈ ਜਾ ਸਕੇ ਤੇ ਕੈਨੇਡਾ ਵਾਸੀਆਂ ਲਈ ਆਪਣੇ ਸੁਪਨਿਆਂ ਦੇ ਘਰ ਖ੍ਰੀਦਣਾ ਆਸਾਨ ਰਹੇ। ਕੈਨੇਡਾ ਸਰਕਾਰ ਦਾ ਇਹ ਫੈਸਲਾ ਆਉਂਦੇ ਅਗਲੇ 2 ਸਾਲ ਅਮਲ ਵਿੱਚ ਰਹੇਗਾ।

ਸੰਬੰਧਿਤ ਖ਼ਬਰਾਂ

ਇਨ੍ਹਾਂ ਹੀ ਨਹੀਂ ਸਰਕਾਰ ਵਲੋਂ 40 ਸਾਲ ਤੋਂ ਘੱਟ ਉਮਰ ਵਾਲਿਆਂ ਲਈ ਪਹਿਲਾ ਘਰ ਖਰੀਦਣ ਮੌਕੇ ਰਾਹਤ ਦੇਣ ਦਾ ਫੈਸਲਾ ਲਿਆ ਗਿਆ ਹੈ ਤੇ ਟੈਕਸ ਫਰੀ ਫਰਸਟ ਹੋਮ ਸੇਵਿੰਗ ਅਕਾਉਂਟ ਰਾਂਹੀ $40,000 ਤੱਕ ਦੀ ਬਚਤ ਕੀਤੀ ਜਾ ਸਕੇਗੀ। ਸਰਕਾਰ ਵਲੋਂ ਆਉਂਦੇ 5 ਸਾਲਾਂ ਵਿੱਚ ਹਾਊਸਿੰਗ ਪੈਕੇਜ ਤਹਿਤ $10 ਬਿਲੀਅਨ ਖਰਚੇ ਜਾਣ ਦਾ ਵਿਚਾਰ ਹੈ। ਇਸਤੋਂ ਇਲਾਵਾ ਅਗਲੇ ਹਫ਼ਤੇ ਅੱਧਾ ਪ੍ਰਤਿਸ਼ਤ ਵਿਆਜ ਦਰਾਂ ਵੀ ਵੱਧ ਸੱਕਦੀਆ ਹਨ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!