|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵੈਸ਼ਣੋ ਦੇਵੀ ਯਾਤਰਾ ਮਾਰਗ ’ਤੇ ਸ਼ਾਰਟ ਸਰਕਿਟ ਕਾਰਨ ਜੰਗਲ ’ਚ ਲੱਗੀ ਅੱਗ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵੈਸ਼ਣੋ ਦੇਵੀ ਯਾਤਰਾ ਮਾਰਗ ’ਤੇ ਅਰਧਕੁੰਵਾਰੀ ਖੇਤਰ ਦੇ ਸਤਿਆ ਵਿਊ ਪੁਆਇੰਟਸ ਨੇੜੇ ਜੰਗਲਾਂ ਵਿਚ ਸ਼ੱਕੀ ਹਾਲਾਤ ਵਿਚ ਅੱਗ ਲੱਗ ਗਈ। ਸ਼੍ਰਾਈਨ ਬੋਰਡ ਦੇ ਜੰਗਲਾਤ ਵਿਭਾਗ, ਫਾਇਰ ਬ੍ਰਿਗੇਡ ਵਿਭਾਗ ਸਮੇਤ ਆਫਤ ਮੈਨੇਜਮੈਂਟ ਟੀਮ ਵਲੋਂ ਅੱਗ ’ਤੇ ਕਾਬੂ ਪਾਉਣ ਦੇ ਯਤਨ ਸ਼ੁਰੂ ਕਰ ਦਿੱਤੇ ਗਏ। ਹਾਲਾਂਕਿ ਘਟਨਾ ਦਾ ਵੈਸ਼ਣੋ ਦੇਵੀ ਯਾਤਰਾ ’ਤੇ ਕੋਈ ਅਸਰ ਨਹੀਂ ਪ

NRI Post Desk · 1700 ਦਿਨ ਪਹਿਲਾਂ · ਅੱਪਡੇਟ 1700 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵੈਸ਼ਣੋ ਦੇਵੀ ਯਾਤਰਾ ਮਾਰਗ ’ਤੇ ਸ਼ਾਰਟ ਸਰਕਿਟ ਕਾਰਨ ਜੰਗਲ ’ਚ ਲੱਗੀ ਅੱਗ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵੈਸ਼ਣੋ ਦੇਵੀ ਯਾਤਰਾ ਮਾਰਗ ’ਤੇ ਅਰਧਕੁੰਵਾਰੀ ਖੇਤਰ ਦੇ ਸਤਿਆ ਵਿਊ ਪੁਆਇੰਟਸ ਨੇੜੇ ਜੰਗਲਾਂ ਵਿਚ ਸ਼ੱਕੀ ਹਾਲਾਤ ਵਿਚ ਅੱਗ ਲੱਗ ਗਈ। ਸ਼੍ਰਾਈਨ ਬੋਰਡ ਦੇ ਜੰਗਲਾਤ ਵਿਭਾਗ, ਫਾਇਰ ਬ੍ਰਿਗੇਡ ਵਿਭਾਗ ਸਮੇਤ ਆਫਤ ਮੈਨੇਜਮੈਂਟ ਟੀਮ ਵਲੋਂ ਅੱਗ ’ਤੇ ਕਾਬੂ ਪਾਉਣ ਦੇ ਯਤਨ ਸ਼ੁਰੂ ਕਰ ਦਿੱਤੇ ਗਏ। ਹਾਲਾਂਕਿ ਘਟਨਾ ਦਾ ਵੈਸ਼ਣੋ ਦੇਵੀ ਯਾਤਰਾ ’ਤੇ ਕੋਈ ਅਸਰ ਨਹੀਂ ਪਿਆ ਹੈ ਅਤੇ ਨਾ ਹੀ ਕੋਈ ਜਾਨੀ ਨੁਕਸਾਨ ਹੋਇਆ ਹੈ।

ਸੰਬੰਧਿਤ ਖ਼ਬਰਾਂ

ਜਾਣਕਾਰੀ ਅਨੁਸਾਰ ਇਸ ਘਟਨਾ ਦਾ ਮੁੱਖ ਕਾਰਨ ਸ਼ਾਰਟ ਸਰਕਿਟ ਮੰਨਿਆ ਜਾ ਰਿਹਾ ਹੈ, ਹਾਲਾਂਕਿ ਇਸ ਸੰਬੰਧੀ ਸੰਬੰਧਤ ਵਿਭਾਗ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਸਤਿਆ ਵਿਊ ਪੁਆਇੰਟਸ ਨੇੜਿਓਂ ਲੰਘ ਰਹੀ ਹਾਈਟੈਂਸ਼ਨ ਬਿਜਲੀ ਦੀ ਤਾਰ 'ਚ ਸ਼ਾਰਟ ਸਰਕਟ ਹੋ ਗਿਆ, ਜਿਸ ਕਾਰਨ ਨੇੜੇ-ਤੇੜੇ ਦੇ ਸੁੱਕੇ ਕਚਰੇ ਵਿਚ ਅੱਗ ਲੱਗ ਗਈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!