|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਸਾਬਕਾ ਅਥਲੀਟ ਇਕਬਾਲ ਸਿੰਘ ਆਪਣੀ ਪਤਨੀ ਅਤੇ ਮਾਂ ਦੀ ਹੱਤਿਆ ਦੇ ਦੋਸ਼ ਵਿਚ ਅਮਰੀਕਾ'ਚ ਹੋਏ ਗ੍ਰਿਫਤਾਰ

ਸਾਬਕਾ ਅਥਲੀਟ ਇਕਬਾਲ ਸਿੰਘ ਨੂੰ ਆਪਣੀ ਪਤਨੀ ਅਤੇ ਮਾਂ ਦੀ ਹੱਤਿਆ ਦੇ ਦੋਸ਼ ਵਿਚ ਅਮਰੀਕਾ ਵਿਚ ਗ੍ਰਿਫਤਾਰ ਕੀਤਾ ਗਿਆ ਹੈ।ਇਸਦੇ ਨਾਲ ਹੀ ਏਥੇ ਦਸ ਦੇਇਆ ਕਿ ਭਾਰਤ ਲਈ ਏਸ਼ਿਆਈ ਚੈਂਪੀਅਨਸ਼ਿਪ ਵਿਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਨੇ ,ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜਦੋਂ ਪੁਲੀਸ ਇਕਬਾਲ ਦੀ ਰਿਹਾਇਸ਼ ’ਤੇ ਪਹੁੰਚੀ ਤਾ ਦੇਖਿਆ ਕਿ ਉਹ ਲਹੂ ਨਾਲ ਭਿੱਜਿਆ ਹੋਇਆ ਸੀ ਅਤੇ ਉਸ ਨੇ ਆ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸਾਬਕਾ ਅਥਲੀਟ ਇਕਬਾਲ ਸਿੰਘ ਨੂੰ ਆਪਣੀ ਪਤਨੀ ਅਤੇ ਮਾਂ ਦੀ ਹੱਤਿਆ ਦੇ ਦੋਸ਼ ਵਿਚ ਅਮਰੀਕਾ ਵਿਚ ਗ੍ਰਿਫਤਾਰ ਕੀਤਾ ਗਿਆ ਹੈ।ਇਸਦੇ ਨਾਲ ਹੀ ਏਥੇ ਦਸ ਦੇਇਆ ਕਿ ਭਾਰਤ ਲਈ ਏਸ਼ਿਆਈ ਚੈਂਪੀਅਨਸ਼ਿਪ ਵਿਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਨੇ ,ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜਦੋਂ ਪੁਲੀਸ ਇਕਬਾਲ ਦੀ ਰਿਹਾਇਸ਼ ’ਤੇ ਪਹੁੰਚੀ ਤਾ ਦੇਖਿਆ ਕਿ ਉਹ ਲਹੂ ਨਾਲ ਭਿੱਜਿਆ ਹੋਇਆ ਸੀ ਅਤੇ ਉਸ ਨੇ ਆਪਣੇ ਆਪ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਹੋਈ ਲੱਗਦੀ ਸੀ। ਦੋ ਔਰਤਾਂ ਦੀਆਂ ਲਾਸ਼ਾਂ ਘਰ ਦੇ ਅੰਦਰ ਪਈਆਂ ਸਨ। ਇਕਬਾਲ ਸ਼ਾਟਪੁੱਟਰ ਸੀ ਅਤੇ 1983 ਦੌਰਾਨ ਕੁਵੈਤ ਵਿਚ ਏਸ਼ੀਅਨ ਅਥਲੈਟਿਕ ਚੈਂਪੀਅਨਸ਼ਿਪ ਵਿਚ ਕਾਂਸੀ ਦਾ ਤਗਮਾ ਜਿੱਤਿਆ ਸੀ। ਇਹ ਉਸ ਦੇ ਖੇਡ ਕਰੀਅਰ ਦੀ ਸਭ ਤੋਂ ਵੱਡੀ ਪ੍ਰਾਪਤੀ ਸੀ। ਇਸ ਤੋਂ ਬਾਅਦ ਉਹ ਅਮਰੀਕਾ ਵਸ ਗਿਆ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!