|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਆਸਟ੍ਰੇਲੀਆ

ਆਸਟ੍ਰੇਲੀਆ ਦੇ ਸਾਬਕਾ ਵਿਕਟਕੀਪਰ ਰਾਡ ਮਾਰਸ਼ ਦਾ ਦੇਹਾਂਤ

ਨਿਊਜ਼ ਨਿਊਜ਼ (ਰਿੰਪੀ ਸ਼ਰਮਾ) : ਆਸਟਰੇਲੀਆ ਦੇ ਸਾਬਕਾ ਵਿਕਟਕੀਪਰ ਬੱਲੇਬਾਜ਼ ਰਾਡ ਮਾਰਸ਼ ਦਾ 74 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਰਾਡ ਪਿਛਲੇ ਕੁਝ ਦਿਨਾਂ ਤੋਂ ਕੋਮਾ ਵਿੱਚ ਸਨ। ਰਾਡ ਨੇ ਆਸਟ੍ਰੇਲੀਆ ਲਈ 96 ਟੈਸਟ ਅਤੇ 92 ਵਨਡੇ ਖੇਡੇ। ਉਹ ਆਸਟ੍ਰੇਲੀਆ ਲਈ ਸੈਂਕੜਾ ਲਗਾਉਣ ਵਾਲਾ ਪਹਿਲਾ ਵਿਕਟਕੀਪਰ ਬੱਲੇਬਾਜ਼ ਸੀ।

NRI Post Desk · 1728 ਦਿਨ ਪਹਿਲਾਂ · ਅੱਪਡੇਟ 1728 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਆਸਟ੍ਰੇਲੀਆ ਦੇ ਸਾਬਕਾ ਵਿਕਟਕੀਪਰ ਰਾਡ ਮਾਰਸ਼ ਦਾ ਦੇਹਾਂਤ
📷 NRI Post Desk

ਨਿਊਜ਼ ਨਿਊਜ਼ (ਰਿੰਪੀ ਸ਼ਰਮਾ) : ਆਸਟਰੇਲੀਆ ਦੇ ਸਾਬਕਾ ਵਿਕਟਕੀਪਰ ਬੱਲੇਬਾਜ਼ ਰਾਡ ਮਾਰਸ਼ ਦਾ 74 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਰਾਡ ਪਿਛਲੇ ਕੁਝ ਦਿਨਾਂ ਤੋਂ ਕੋਮਾ ਵਿੱਚ ਸਨ। ਰਾਡ ਨੇ ਆਸਟ੍ਰੇਲੀਆ ਲਈ 96 ਟੈਸਟ ਅਤੇ 92 ਵਨਡੇ ਖੇਡੇ। ਉਹ ਆਸਟ੍ਰੇਲੀਆ ਲਈ ਸੈਂਕੜਾ ਲਗਾਉਣ ਵਾਲਾ ਪਹਿਲਾ ਵਿਕਟਕੀਪਰ ਬੱਲੇਬਾਜ਼ ਸੀ।

ਸੰਬੰਧਿਤ ਖ਼ਬਰਾਂ

ਪਿਛਲੇ ਹਫ਼ਤੇ ਮਾਰਸ਼ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਕੁਈਨਜ਼ਲੈਂਡ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਦੇ ਦੇਹਾਂਤ ਦੀ ਖਬਰ ਨਾਲ ਪੂਰੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ ਦੌੜ ਗਈ ਹੈ। ਕ੍ਰਿਕਟ ਆਸਟ੍ਰੇਲੀਆ, ਖੇਡ ਲਈ ਦੇਸ਼ ਦੀ ਗਵਰਨਿੰਗ ਬਾਡੀ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ, “ਸਾਨੂੰ ਰਾਡ ਮਾਰਸ਼ ਦੇ ਦੇਹਾਂਤ ਤੋਂ ਬਹੁਤ ਦੁੱਖ ਹੋਇਆ ਹੈ। ਇੱਕ ਸ਼ਾਨਦਾਰ ਵਿਕਟਕੀਪਰ ਅਤੇ ਹਾਰਡ ਹਿੱਟਿੰਗ ਬੱਲੇਬਾਜ਼, ਰਾਡ ਦਾ ਆਸਟਰੇਲੀਆਈ ਕ੍ਰਿਕਟ ਵਿੱਚ ਸ਼ਾਨਦਾਰ ਯੋਗਦਾਨ ਸੀ ।

🔔 ਆਸਟ੍ਰੇਲੀਆ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!