|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਗਈ ਹੈ। ਪੰਜਾਬ ਵਿਧਾਨ ਸਭਾ ਚੋਣਾਂ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਚਰਨਜੀਤ ਚੰਨੀ ਦੀ ਰਾਹੁਲ ਗਾਂਧੀ ਨਾਲ ਇਹ ਪਹਿਲੀ ਮੁਲਾਕਾਤ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮੁਲਾਕਾਤ ਦੌਰਾਨ ਪੰਜਾਬ ਕਾਂਗਰਸ 'ਚ ਪਏ ਕਲੇਸ਼ 'ਤੇ ਵਿਚਾਰ-ਚਰਚਾ ਕ

NRI Post Desk · 1694 ਦਿਨ ਪਹਿਲਾਂ · ਅੱਪਡੇਟ 1694 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਗਈ ਹੈ। ਪੰਜਾਬ ਵਿਧਾਨ ਸਭਾ ਚੋਣਾਂ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਚਰਨਜੀਤ ਚੰਨੀ ਦੀ ਰਾਹੁਲ ਗਾਂਧੀ ਨਾਲ ਇਹ ਪਹਿਲੀ ਮੁਲਾਕਾਤ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮੁਲਾਕਾਤ ਦੌਰਾਨ ਪੰਜਾਬ ਕਾਂਗਰਸ 'ਚ ਪਏ ਕਲੇਸ਼ 'ਤੇ ਵਿਚਾਰ-ਚਰਚਾ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ 'ਚ ਕਾਂਗਰਸ ਦੀ ਪ੍ਰਧਾਨਗੀ ਅਤੇ ਵਿਰੋਧੀ ਧਿਰ ਦੇ ਨੇਤਾ ਨੂੰ ਲੈ ਕੇ ਵੀ ਗੱਲਬਾਤ ਕੀਤੀ ਗਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!