|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਨੂੰ ਅਪੀਲ, ਨਹੀਂ ਚਾਹੀਦੀ ਪੈਨਸ਼ਨ

ਨਿਊਜ਼ ਡੈਸਕ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਸਾਬਕਾ ਵਿਧਾਇਕ ਵਜੋਂ ਮਿਲਦੀ ਪੈਨਸ਼ਨ ਲੈਣ ਤੋਂ ਮਨ੍ਹਾਂ ਕਰ ਦਿੱਤਾ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਆਗੂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਸਬੰਧੀ ਲਿਖਤੀ ਰੂਪ ਵਿੱਚ ਵੀ ਵਿਧਾਨ ਸਭਾ ਦੇ ਸਪੀਕਰ ਨੂੰ ਭੇਜੀ ਗਈ

NRI Post Desk · 1715 ਦਿਨ ਪਹਿਲਾਂ · ਅੱਪਡੇਟ 1715 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਨੂੰ ਅਪੀਲ, ਨਹੀਂ ਚਾਹੀਦੀ ਪੈਨਸ਼ਨ
📷 NRI Post Desk

ਨਿਊਜ਼ ਡੈਸਕ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਸਾਬਕਾ ਵਿਧਾਇਕ ਵਜੋਂ ਮਿਲਦੀ ਪੈਨਸ਼ਨ ਲੈਣ ਤੋਂ ਮਨ੍ਹਾਂ ਕਰ ਦਿੱਤਾ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਆਗੂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਸਬੰਧੀ ਲਿਖਤੀ ਰੂਪ ਵਿੱਚ ਵੀ ਵਿਧਾਨ ਸਭਾ ਦੇ ਸਪੀਕਰ ਨੂੰ ਭੇਜੀ ਗਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!