|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਾਬਕਾ ਕਾਂਗਰਸੀ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੀ ਹਾਲਤ ਨਾਜ਼ੁਕ, ਹਸਪਤਾਲ 'ਚ ਭਰਤੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਮਰਾਲਾ ਤੋਂ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੀ ਬ੍ਰੇਨ ਹੈਂਮਰਿਜ ਨਾਲ ਹਾਲਤ ਵਿਗੜਨ ਦੀ ਖਬਰ ਹੈ । ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਹੈ।ਜ਼ਿਕਰਯੋਗ ਹੈ ਕਿ ਅਮਰੀਕ ਸਿੰਘ ਢਿੱਲੋਂ ਸਮਰਾਲਾ ਤੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ। ਇਸ ਵਾਰ ਕਾਂਗਰਸ ਨੇ ਉਨ੍ਹਾਂ

NRI Post Desk · 1729 ਦਿਨ ਪਹਿਲਾਂ · ਅੱਪਡੇਟ 1729 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਾਬਕਾ ਕਾਂਗਰਸੀ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੀ ਹਾਲਤ ਨਾਜ਼ੁਕ, ਹਸਪਤਾਲ 'ਚ ਭਰਤੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਮਰਾਲਾ ਤੋਂ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੀ ਬ੍ਰੇਨ ਹੈਂਮਰਿਜ ਨਾਲ ਹਾਲਤ ਵਿਗੜਨ ਦੀ ਖਬਰ ਹੈ । ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਹੈ।ਜ਼ਿਕਰਯੋਗ ਹੈ ਕਿ ਅਮਰੀਕ ਸਿੰਘ ਢਿੱਲੋਂ ਸਮਰਾਲਾ ਤੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ। ਇਸ ਵਾਰ ਕਾਂਗਰਸ ਨੇ ਉਨ੍ਹਾਂ ਦੀ ਟਿਕਟ ਕੱਟੀ ਸੀ । ਇਸ ਕਰਕੇ ਉਹ ਆਜ਼ਾਦ ਚੋਣ ਮੈਦਾਨ ਵਿੱਚ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!