|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੋਗਾ 'ਚ 2 ਅਣਪਛਾਤੇ ਵਿਅਕਤੀਆਂ ਨੇ ਸਾਬਕਾ ਕੌਂਸਲਰ ਨੂੰ ਗੋਲੀ ਮਾਰੀ; ਹਾਲਤ ਗੰਭੀਰ

ਮੋਗਾ (ਨੇਹਾ): ਮੋਗਾ ਵਿਚ ਦੋ ਅਣਪਛਾਤੇ ਵਿਅਕਤੀਆਂ ਨੇ ਸਾਬਕਾ ਕੌਂਸਲਰ ਨਰਿੰਦਰ ਪਾਲ ਸਿੰਘ ਸਿੱਧੂ ਦੇ ਘਰ ਵਿਚ ਦਾਖਲ ਹੋ ਕੇ ਉਨ੍ਹਾਂ ਨੂੰ ਗੋਲੀਆਂ ਮਾਰੀਆਂ। ਇਸ ਦੌਰਾਨ ਗੋਲੀ ਕੌਂਸਲਰ ਦੇ ਪੱਟ ਅਤੇ ਮੋਢੇ ਵਿਚ ਵੱਜੀ ਗੋਲੀ ਜਿਨ੍ਹਾਂ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ।

NRI Post Desk · 340 ਦਿਨ ਪਹਿਲਾਂ · ਅੱਪਡੇਟ 340 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੋਗਾ 'ਚ 2 ਅਣਪਛਾਤੇ ਵਿਅਕਤੀਆਂ ਨੇ ਸਾਬਕਾ ਕੌਂਸਲਰ ਨੂੰ ਗੋਲੀ ਮਾਰੀ; ਹਾਲਤ ਗੰਭੀਰ
📷 NRI Post Desk

ਮੋਗਾ (ਨੇਹਾ): ਮੋਗਾ ਵਿਚ ਦੋ ਅਣਪਛਾਤੇ ਵਿਅਕਤੀਆਂ ਨੇ ਸਾਬਕਾ ਕੌਂਸਲਰ ਨਰਿੰਦਰ ਪਾਲ ਸਿੰਘ ਸਿੱਧੂ ਦੇ ਘਰ ਵਿਚ ਦਾਖਲ ਹੋ ਕੇ ਉਨ੍ਹਾਂ ਨੂੰ ਗੋਲੀਆਂ ਮਾਰੀਆਂ। ਇਸ ਦੌਰਾਨ ਗੋਲੀ ਕੌਂਸਲਰ ਦੇ ਪੱਟ ਅਤੇ ਮੋਢੇ ਵਿਚ ਵੱਜੀ ਗੋਲੀ ਜਿਨ੍ਹਾਂ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ।

ਸੰਬੰਧਿਤ ਖ਼ਬਰਾਂ

ਸੂਚਨਾ ਮਿਲਦੇ ਸਾਰ ਹੀ ਪੁਲੀਸ ਤੇ ਫੋਰੈਂਸਿਕ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਦੱਸਿਆ ਕਿ ਸੀਸੀਟੀਵੀ ਕੈਮਰਿਆਂ ਦੇ ਆਧਾਰ ’ਤੇ ਜਾਂਚ ਕੀਤੀ ਜਾ ਰਹੀ ਹੈ ਤੇ ਮੁਲਜ਼ਮਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਾਲੇ ਇਹ ਪਤਾ ਨਹੀਂ ਲੱਗਿਆ ਕਿ ਉਨ੍ਹਾਂ ਨੂੰ ਗੋਲੀ ਕਿਉਂ ਮਾਰੀ ਗਈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!