|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕਰਨ ਜਾਂ ਕਰਵਾਉਣ ਵਾਲੇ ਵਿਅਕਤੀ ਨੂੰ ਇੱਕ ਸੋਨੇ ਦਾ ਤਗਮਾ ਦੇਣ ਦਾ ਕੀਤਾ ਐਲਾਨ

ਉਨਟਾਰੀਓ (ਐਨ.ਆਰ.ਆਈ. ਮੀਡਿਆ) :ਬੀਤੇ ਦਿਨ ਬਲਵੰਤ ਸਿੰਘ ਮੁਲਤਾਨੀ ਮਾਮਲੇ 'ਚ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਅਤੇ ਕੇਸ ਨੂੰ ਸੀਬੀਆਈ ਨੂੰ ਦਿੱਤੇ ਜਾਣ ਦੀ ਮੰਗ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖ਼ਾਰਜ ਕਰ ਦਿੱਤਾ ਹੈ।। ਕੋਰਟ ਵਿੱਚ ਸਰਕਾਰ ਨੇ ਦੱਸਿਆ ਕਿ ਕਈ ਤੱਥਾਂ ਦੇ ਸੁਰਾਗ ਲਈ ਸੈਣੀ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕਰਨ ਦੀ ਲੋੜ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਉਨਟਾਰੀਓ (ਐਨ.ਆਰ.ਆਈ. ਮੀਡਿਆ) :ਬੀਤੇ ਦਿਨ ਬਲਵੰਤ ਸਿੰਘ ਮੁਲਤਾਨੀ ਮਾਮਲੇ 'ਚ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਅਤੇ ਕੇਸ ਨੂੰ ਸੀਬੀਆਈ ਨੂੰ ਦਿੱਤੇ ਜਾਣ ਦੀ ਮੰਗ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖ਼ਾਰਜ ਕਰ ਦਿੱਤਾ ਹੈ।। ਕੋਰਟ ਵਿੱਚ ਸਰਕਾਰ ਨੇ ਦੱਸਿਆ ਕਿ ਕਈ ਤੱਥਾਂ ਦੇ ਸੁਰਾਗ ਲਈ ਸੈਣੀ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕਰਨ ਦੀ ਲੋੜ ਹੈ। ਸਰਕਾਰ ਨੇ ਜ਼ਮਾਨਤ ਅਰਜ਼ੀ ਦਾ ਵਿਰੋਧ ਕੀਤਾ ਤੇ ਸੈਣੀ ਬਾਰੇ ਕੁੱਝ ਹੋਰ ਗੰਭੀਰ ਮਾਮਲਿਆਂ ਬਾਰੇ ਵੀ ਅਦਾਲਤ ਨੂੰ ਜਾਣੂ ਕਰਵਾਇਆ ਹੁਣ ਦਸ ਦੇਈਏ ਕਿ । ਕੋਰਟ ਵਿੱਚ ਸਰਕਾਰ ਨੇ ਦੱਸਿਆ ਕਿ ਕਈ ਤੱਥਾਂ ਦੇ ਸੁਰਾਗ ਲਈ ਸੈਣੀ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕਰਨ ਦੀ ਲੋੜ ਹੈ। ਸਰਕਾਰ ਨੇ ਜ਼ਮਾਨਤ ਅਰਜ਼ੀ ਦਾ ਵਿਰੋਧ ਕੀਤਾ ਤੇ ਸੈਣੀ ਬਾਰੇ ਕੁੱਝ ਹੋਰ ਗੰਭੀਰ ਮਾਮਲਿਆਂ ਬਾਰੇ ਵੀ ਅਦਾਲਤ ਨੂੰ ਜਾਣੂ ਕਰਵਾਇਆ ਇਸਦੇ ਨਾਲ ਹੀ ਦਲ ਖਾਲਸਾ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕਰਨ ਜਾਂ ਕਰਵਾਉਣ ਵਾਲੇ ਵਿਅਕਤੀ ਨੂੰ ਇੱਕ ਸੋਨੇ ਦਾ ਤਗਮਾ ਦੇਣ ਦਾ ਐਲਾਨ ਕੀਤਾ ਹੈ। ਇਸਦੇ ਲਈ ਸੰਗਠਨ ਨੇ ਬਕਾਇਦਾ ਇੱਕ ਪੋਸਟਰ ਵੀ ਜਾਰੀ ਕੀਤਾ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!