|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਇੰਗਲੈਂਡ ਦੇ ਸਾਬਕਾ ਕ੍ਰਿਕਟਰ ਨੇ PM ਮੋਦੀ ਤੋਂ ਕੀਤੀ ਇਹ ਮੰਗ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਇੰਗਲੈਂਡ ਦੇ ਸਾਬਕਾ ਕ੍ਰਿਕਟਰ ਕੇਵਿਨ ਪੀਟਰਸਨ ਨੇ ਪ੍ਰਧਾਨ ਮੰਤਰੀ ਨਰਿਦੰਰ ਮੋਦੀ ਨੂੰ ਮਦਦ ਦੀ ਅਪੀਲ ਕੀਤੀ ਹੈ। ਇਸ ਤੋਂ ਬਾਅਦ ਇਨਕਮ ਟੈਸਟ ਵਿਭਾਗ ਪੀਟਰਸਨ ਸ ਟਵੀਟ ਦਾ ਜਵਾਬ ਦਿੱਤਾ ਹੈ । ਜਾਣਕਾਰੀ ਅਨੁਸਾਰ ਕੇਵਿਨ ਪੀਟਰਸਨ ਦਾ ਪੈਨ ਕਾਰਡ ਗੁੰਮ ਹੋ ਗਿਆ ਹੈ ਅਤੇ ਉਸ ਨੇ ਭਾਰਤ ਆਉਣਾ ਹੈ ਇਸ ਕਾਰਨ ਊਨਾ ਨੇ ਭਾਰਤ ਅਤੇ PM ਮੋਦੀ ਤੋਂ ਮਦਦ ਮੰਗੀ

NRI Post Desk · 1744 ਦਿਨ ਪਹਿਲਾਂ · ਅੱਪਡੇਟ 1744 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਇੰਗਲੈਂਡ ਦੇ ਸਾਬਕਾ ਕ੍ਰਿਕਟਰ ਨੇ PM ਮੋਦੀ ਤੋਂ ਕੀਤੀ ਇਹ ਮੰਗ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਇੰਗਲੈਂਡ ਦੇ ਸਾਬਕਾ ਕ੍ਰਿਕਟਰ ਕੇਵਿਨ ਪੀਟਰਸਨ ਨੇ ਪ੍ਰਧਾਨ ਮੰਤਰੀ ਨਰਿਦੰਰ ਮੋਦੀ ਨੂੰ ਮਦਦ ਦੀ ਅਪੀਲ ਕੀਤੀ ਹੈ। ਇਸ ਤੋਂ ਬਾਅਦ ਇਨਕਮ ਟੈਸਟ ਵਿਭਾਗ ਪੀਟਰਸਨ ਸ ਟਵੀਟ ਦਾ ਜਵਾਬ ਦਿੱਤਾ ਹੈ । ਜਾਣਕਾਰੀ ਅਨੁਸਾਰ ਕੇਵਿਨ ਪੀਟਰਸਨ ਦਾ ਪੈਨ ਕਾਰਡ ਗੁੰਮ ਹੋ ਗਿਆ ਹੈ ਅਤੇ ਉਸ ਨੇ ਭਾਰਤ ਆਉਣਾ ਹੈ ਇਸ ਕਾਰਨ ਊਨਾ ਨੇ ਭਾਰਤ ਅਤੇ PM ਮੋਦੀ ਤੋਂ ਮਦਦ ਮੰਗੀ ਹੈ।

ਸੰਬੰਧਿਤ ਖ਼ਬਰਾਂ

ਕੇਵਿਨ ਪੀਟਰਸਨ ਨੇ ਪੈਨ ਕਾਰਡ ਗੁਆਚਣ ਨੂੰ ਲੈ ਕੇ ਹਿੰਦੀ ਅਤੇ ਅੰਗਰੇਜ਼ੀ ਦੋਹਾਂ ਭਾਸ਼ਾਵਾਂ ਚ 'ਟਵੀਟ' ਕੀਤਾ 'ਭਾਰਤ ਕਿਰਪਾ ਕਰਕੇ ਮਦਦ ਕਰੋ ਮੇਰਾ ਪੈਨ ਕਾਰਡ ਕੀਤੇ ਗੁਆਚ ਗਿਆ ਹੈ ਅਤੇ ਮੈ ਭਾਰਤ ਆਉਣਾ ਹੈ ਪਰ ਕੰਮ ਲਈ ਭੌਤਿਕ ਕਾਰਡ ਦੀ ਲੋੜ ਹੈ ,ਕਿ ਤੁਸੀ ਕਿਰਪਾ ਕਰਕੇ ਕਿਸੇ ਅਜਿਹੇ ਵਿਅਕਤੀ ਕੋਲ ਭੇਜ ਸਕਦੇ ਹੋ , ਜਿਸ ਨਾਲ ਮੈ ਜਲਦੀ ਤੋਂ ਜਲਦੀ ਸਹਾਇਤਾ ਲਈ ਸੰਪਰਕ ਕਰ ਸਕਾਂ। ਪੀਟਰਸਨ ਨੇ ਆਪਣੇ ਟਵੀਟ ਵਿੱਚ pm ਮੋਦੀ ਨੂੰ ਵੀ ਟੈਗ ਕੀਤਾ ਹੈ ਕੇਵਿਨ ਪੀਟਰਸਨ ਦੀ ਸਮੱਸਿਆ ਨੂੰ ਦੂਰ ਕਰਨ ਲਈ ਇਨਕਮ ਟੈਸਟ ਵਿਭਾਗ ਨੇ ਤੁਰੰਤ ਉਨ੍ਹਾਂ ਦੇ ਟਵੀਟ ਦਾ ਜਵਾਬ ਦਿੰਦੇ ਹੋਏ ਪੈਨ ਕਾਰਡ ਵਾਪਸ ਪਾਉਣ ਦਾ ਤਰੀਕਾ ਦੱਸਿਆ ਹੈ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!