|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਰਟਰਜ਼ 'ਚ ਸ਼ਿਫ਼ਟ ਕੀਤਾ

ਨਵੀਂ ਦਿੱਲੀ (Vikram Sehajpal) : ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀਡੀਪੀ ਆਗੂ ਮਹਿਬੂਬਾ ਮੁਫ਼ਤੀ ਨੂੰ ਸ੍ਰੀਨਗਰ ਦੇ ਸਰਕਾਰੀ ਰਿਹਾਇਸ ਵਿੱਚ ਸ਼ਿਫਤ ਕਰ ਦਿੱਤਾ ਗਿਆ ਹੈ।ਮਹਿਬੂਬਾ ਮੁਫ਼ਤੀ ਦੀ ਧੀ ਇਲਤਿਜਾ ਨੇ ਆਪਣੀ ਮਾਂ ਨੂੰ ਦੂਜੀ ਥਾਂ 'ਤੇ ਸ਼ਿਫਟ ਕਰਨ ਦੀ ਮੰਗ ਕੀਤੀ ਸੀ। ਦੱਸਦਈਏ ਕਿ ਜੰਮੂ ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਮੁਫਤੀ ਨੂੰ ਸ੍ਰੀਨਗਰ ਦ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (Vikram Sehajpal) : ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀਡੀਪੀ ਆਗੂ ਮਹਿਬੂਬਾ ਮੁਫ਼ਤੀ ਨੂੰ ਸ੍ਰੀਨਗਰ ਦੇ ਸਰਕਾਰੀ ਰਿਹਾਇਸ ਵਿੱਚ ਸ਼ਿਫਤ ਕਰ ਦਿੱਤਾ ਗਿਆ ਹੈ।ਮਹਿਬੂਬਾ ਮੁਫ਼ਤੀ ਦੀ ਧੀ ਇਲਤਿਜਾ ਨੇ ਆਪਣੀ ਮਾਂ ਨੂੰ ਦੂਜੀ ਥਾਂ 'ਤੇ ਸ਼ਿਫਟ ਕਰਨ ਦੀ ਮੰਗ ਕੀਤੀ ਸੀ। ਦੱਸਦਈਏ ਕਿ ਜੰਮੂ ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਮੁਫਤੀ ਨੂੰ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿੱਚ ਨਜ਼ਰਬੰਦ ਕੀਤਾ ਗਿਆ ਸੀ।

ਸੰਬੰਧਿਤ ਖ਼ਬਰਾਂ

5 ਸਤੰਬਰ ਨੂੰ ਸੁਪਰੀਮ ਕੋਰਟ ਨੇ ਮਹਿਬੂਬਾ ਮੁਫਤੀ ਦੀ ਧੀ ਇਲਤਿਜਾ ਮੁਫਤੀ ਨੂੰ ਆਪਣੀ ਮਾਂ ਨਾਲ ਮਿਲਣ ਦੀ ਆਗਿਆ ਦਿੱਤੀ ਸੀ। ਇਸ ਸਮੇਂ ਦੌਰਾਨ ਇੱਕ ਸ਼ਰਤ ਇਹ ਵੀ ਰੱਖੀ ਗਈ ਸੀ ਕਿ ਉਨ੍ਹਾਂ ਨੂੰ ਪਹਿਲਾਂ ਸਬੰਧਤ ਅਧਿਕਾਰੀਆਂ ਤੋਂ ਇਜਾਜ਼ਤ ਲੈਣੀ ਪਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!