|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਾਕਿ ਦੇ ਸਾਬਕਾ PM ਨਵਾਜ਼ ਸ਼ਰੀਫ ਹੋਏ ਗ੍ਰਿਫ਼ਤਾਰ

ਲਾਹੌਰ (Vikram Sehajpal) : ਪਾਕਿਸਤਾਨ ਦੇ ਸਾਬਕਾ ਪੀਐਮ ਨਵਾਜ਼ ਸ਼ਰੀਫ ਨੂੰ ਚੌਧਰੀ ਸ਼ੂਗਰ ਮਿੱਲ ਮਾਮਲੇ ਵਿੱਚ ਨੈਸ਼ਨਲ ਅਕਾਉਂਟਬਿਲਟੀ ਬਿਊਰੋਂ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਨਵਾਜ਼ ਸ਼ਰੀਫ਼ ਨੂੰ ਐਨਏਬੀ ਨੇ ਲਾਹੌਰ ਦੀ ਲਖਪਤ ਜੇਲ ਤੋਂ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਉਤੇ ਚੌਧਰੀ ਸ਼ੂਗਰ ਮਿੱਲ ਘੁਟਾਲੇ ਵਿੱਚ ਸ਼ਾਮਲ ਹੋਣ ਦਾ ਦੋਸ਼ ਹੈ। ਐਨਏਬੀ ਦੀ ਟੀਮ ਨੇ ਨਾਵਜ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲਾਹੌਰ (Vikram Sehajpal) : ਪਾਕਿਸਤਾਨ ਦੇ ਸਾਬਕਾ ਪੀਐਮ ਨਵਾਜ਼ ਸ਼ਰੀਫ ਨੂੰ ਚੌਧਰੀ ਸ਼ੂਗਰ ਮਿੱਲ ਮਾਮਲੇ ਵਿੱਚ ਨੈਸ਼ਨਲ ਅਕਾਉਂਟਬਿਲਟੀ ਬਿਊਰੋਂ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਨਵਾਜ਼ ਸ਼ਰੀਫ਼ ਨੂੰ ਐਨਏਬੀ ਨੇ ਲਾਹੌਰ ਦੀ ਲਖਪਤ ਜੇਲ ਤੋਂ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਉਤੇ ਚੌਧਰੀ ਸ਼ੂਗਰ ਮਿੱਲ ਘੁਟਾਲੇ ਵਿੱਚ ਸ਼ਾਮਲ ਹੋਣ ਦਾ ਦੋਸ਼ ਹੈ। ਐਨਏਬੀ ਦੀ ਟੀਮ ਨੇ ਨਾਵਜ਼ ਉੱਤੇ ਚੌਧਰੀ ਸ਼ੂਗਰ ਮਿੱਲ ਮਾਮਲੇ ਵਿੱਚ ਸਿੱਧਾ ਲਾਭਪਾਤਰੀ ਹੋਣ ਦਾ ਦੋਸ਼ ਲਗਾਇਆ ਹੈ।

ਸੰਬੰਧਿਤ ਖ਼ਬਰਾਂ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਐਨਏਬੀ ਨੇ ਨਵਾਜ਼ ਸ਼ਰੀਫ਼ ਦੇ ਵਿਰੁੱਧ ਵਾਰੰਟ ਜਾਰੀ ਕੀਤਾ ਸੀ। ਫਿਲਹਾਲ ਨਵਾਜ਼ ਸ਼ਰੀਫ਼ ਪਹਿਲਾਂ ਤੋਂ ਹੀ ਅਲ-ਅਜੀਜਿਆ ਮਿਲਸ ਕਰਪਸ਼ਨ ਕੇਸ ਵਿੱਚ ਸੱਤ ਸਾਲ ਦੀ ਸਜ਼ਾ ਕੱਟ ਰਹੇ ਹਨ। ਐਨਏਬੀ ਪਹਿਲਾਂ ਹੀ ਉਨ੍ਹਾਂ ਦੀ ਧੀ ਮਰੀਅਮ ਨਵਾਜ਼ ਅਤੇ ਭਤੀਜੇ ਯੂਸਫ ਅੱਬਾਸ ਨੂੰ ਚੌਧਰੀ ਸ਼ੂਗਰ ਮਿੱਲ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਚੁੱਕੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!