|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਟਵੀਟ ਕਰ ਕਿਹਾ....

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਬਕਾ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭਗਵੰਤ ਮਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਭਗਵੰਤ ਮਾਨ ਨਵੇਂ ਮਾਫੀ ਵਿਰੋਧੀ ਯੁੱਗ ਦੀ ਸ਼ੁਰੂਆਤ ਕਰਨਗੇ ਅਤੇ ਪੰਜਾਬ ਨੂੰ ਖ਼ੁਸ਼ਹਾਲ ਬਣਾਉਣਗੇ। ਸਿੱਧੂ ਨੇ ਟਵੀਟ ਕਰਕੇ ਕਿਹਾ, ‘‘ਸਭ ਤੋਂ ਖੁਸ਼ਨਸੀਬ ਵਿਅਕਤੀ ਉਹ ਹੈ, ਜਿਸ ਤੋਂ ਕੋਈ ਵੀ ਉਮੀਦ ਨਹੀਂ ਕਰਦਾ। ਭ

NRI Post Desk · 1715 ਦਿਨ ਪਹਿਲਾਂ · ਅੱਪਡੇਟ 1715 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਟਵੀਟ ਕਰ ਕਿਹਾ....
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਬਕਾ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭਗਵੰਤ ਮਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਭਗਵੰਤ ਮਾਨ ਨਵੇਂ ਮਾਫੀ ਵਿਰੋਧੀ ਯੁੱਗ ਦੀ ਸ਼ੁਰੂਆਤ ਕਰਨਗੇ ਅਤੇ ਪੰਜਾਬ ਨੂੰ ਖ਼ੁਸ਼ਹਾਲ ਬਣਾਉਣਗੇ। ਸਿੱਧੂ ਨੇ ਟਵੀਟ ਕਰਕੇ ਕਿਹਾ, ‘‘ਸਭ ਤੋਂ ਖੁਸ਼ਨਸੀਬ ਵਿਅਕਤੀ ਉਹ ਹੈ, ਜਿਸ ਤੋਂ ਕੋਈ ਵੀ ਉਮੀਦ ਨਹੀਂ ਕਰਦਾ। ਭਗਵੰਤ ਮਾਨ ਨੇ ਪੰਜਾਬ ’ਚ ਉਮੀਦਾਂ ਦੇ ਪਹਾੜ ਨਾਲ ਪੰਜਾਬ ’ਚ ਨਵਾਂ ਮਾਫੀਆ ਵਿਰੋਧੀ ਯੁੱਗ ਦੀ ਸ਼ੁਰੂਆਤ ਕੀਤੀ।

ਸੰਬੰਧਿਤ ਖ਼ਬਰਾਂ

ਉਮੀਦ ਹੈ ਕਿ ਉਹ ਲੋਕ ਪੱਖੀ ਨੀਤੀਆਂ ਨਾਲ ਪੰਜਾਬ ਨੂੰ ਮੁੜ ਖ਼ੁਸ਼ਹਾਲੀ ਦੇ ਰਾਹ 'ਤੇ ਲਿਆਉਣਗੇ।’’ਸਿੱਧੂ ਨੇ ਇਸ ਦੇ ਨਾਲ ਹੀ ਲਿਖਿਆ – ਹਮੇਸ਼ਾ ਵਧੀਆ ਕਰਦੇ ਰਹੋ।ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਨਵਜੋਤ ਸਿੱਧੂ ਨੇ ਆਪਣੇ ਅਸਤੀਫ਼ੇ ਦਾ ਜ਼ਿਕਰ ਟਵੀਟ ਕਰਦੇ ਹੋਏ ਕੀਤਾ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!