|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੋਹਾਲੀ ਅਦਾਲਤ 'ਚ ਜਲਦ ਪੇਸ਼ ਹੋਣਗੇ ਪੰਜਾਬ ਦੇ ਸਾਬਕਾ DGP ਸੁਮੇਧ ਸੈਣੀ

ਮੋਹਾਲੀ (ਦੇਵ ਇੰਦਰਜੀਤ) : ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਵੀਰਵਾਰ ਨੂੰ ਮੋਹਾਲੀ ਦੀ ਅਦਾਲਤ 'ਚ ਪੇਸ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਪੁਲਸ ਵੱਲੋਂ ਸੁਰੱਖਿਆ ਦੇ ਬਹੁਤ ਹੀ ਸਖ਼ਤ ਪ੍ਰਬੰਧ ਕੀਤੇ ਹੋਏ ਸਨ। ਪੁਲਸ ਇੰਨੀ ਜ਼ਿਆਦਾ ਡਰੀ ਹੋਈ ਸੀ ਕਿ ਉਸ ਨੇ ਮੀਡੀਆ ਨੂੰ ਅਦਾਲਤ ਦੇ ਅੰਦਰ ਜਾਣ ਤੋਂ ਵੀ ਰੋਕ ਦਿੱਤਾ। ਸੁਮੇਧ ਸਿੰਘ ਸੈਣੀ ਨੂੰ ਵਿਜੀਲੈਂਸ ਬਿਓਰ

NRI Post Desk · 1925 ਦਿਨ ਪਹਿਲਾਂ · ਅੱਪਡੇਟ 1925 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੋਹਾਲੀ ਅਦਾਲਤ 'ਚ ਜਲਦ ਪੇਸ਼ ਹੋਣਗੇ ਪੰਜਾਬ ਦੇ ਸਾਬਕਾ DGP ਸੁਮੇਧ ਸੈਣੀ
📷 NRI Post Desk

ਮੋਹਾਲੀ (ਦੇਵ ਇੰਦਰਜੀਤ) : ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਵੀਰਵਾਰ ਨੂੰ ਮੋਹਾਲੀ ਦੀ ਅਦਾਲਤ 'ਚ ਪੇਸ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਪੁਲਸ ਵੱਲੋਂ ਸੁਰੱਖਿਆ ਦੇ ਬਹੁਤ ਹੀ ਸਖ਼ਤ ਪ੍ਰਬੰਧ ਕੀਤੇ ਹੋਏ ਸਨ। ਪੁਲਸ ਇੰਨੀ ਜ਼ਿਆਦਾ ਡਰੀ ਹੋਈ ਸੀ ਕਿ ਉਸ ਨੇ ਮੀਡੀਆ ਨੂੰ ਅਦਾਲਤ ਦੇ ਅੰਦਰ ਜਾਣ ਤੋਂ ਵੀ ਰੋਕ ਦਿੱਤਾ। ਸੁਮੇਧ ਸਿੰਘ ਸੈਣੀ ਨੂੰ ਵਿਜੀਲੈਂਸ ਬਿਓਰੋ ਦੀ ਗੱਡੀ 'ਚ ਚਿੱਟੇ ਰੰਗ ਦੀ ਇਨੋਵਾ 'ਚ ਅਦਾਲਤ ਲਿਆਂਦਾ ਗਿਆ।

ਸੰਬੰਧਿਤ ਖ਼ਬਰਾਂ

ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਅਤੇ ਇੱਕ ਹੋਰ ਐੱਫ. ਆਈ. ਆਰ. ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।ਵਿਜੀਲੈਂਸ ਦੇ ਇੱਕ ਉੱਚ ਅਧਿਕਾਰੀ ਨੇ ਦੱਸਿਆ ਸੀ ਕਿ ਸੈਣੀ ਖ਼ੁਦ ਰਾਤ 8 ਵਜੇ ਬਿਊਰੋ ਦੇ ਦਫ਼ਤਰ ਪਹੁੰਚੇ ਅਤੇ ਕਿਹਾ ਕਿ ਉਹ ਆਪਣੇ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!