|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਾਬਕਾ ਟਰਾਂਸਪੋਰਟ ਮੰਤਰੀ ਰਘਬੀਰ ਸਿੰਘ ਕਾਂਗਰਸ ਪਾਰਟੀ 'ਚ ਸ਼ਾਮਲ

ਕਪੂਰਥਲਾ : ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਰਘਬੀਰ ਸਿੰਘ ਅੱਜ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਪ੍ਰੇਰਨਾ ਸਦਕਾ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿਚ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦਾ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਵਿਚ ਸ਼ਾਮਲ ਹੋਣ 'ਤੇ ਸਵਾਗਤ ਕੀਤਾ।ਇਸ ਮੌਕੇ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਵ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਰਘਬੀਰ ਸਿੰਘ ਅੱਜ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਪ੍ਰੇਰਨਾ ਸਦਕਾ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿਚ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦਾ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਵਿਚ ਸ਼ਾਮਲ ਹੋਣ 'ਤੇ ਸਵਾਗਤ ਕੀਤਾ।ਇਸ ਮੌਕੇ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਵੀ ਰਘਬੀਰ ਸਿੰਘ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।

ਸੰਬੰਧਿਤ ਖ਼ਬਰਾਂ

ਇਸ ਮੌਕੇ ਰਘਬੀਰ ਸਿੰਘ ਨੇ ਕਿਹਾ ਕਿ ਲੋਕ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਸਾਬਕਾ ਟਰਾਂਂਸਪੋਰਟ ਮੰਤਰੀ ਰਘਬੀਰ ਸਿੰਘ ਦੇ ਕਾਂਗਰਸ ਵਿਚ ਸ਼ਾਮਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!