|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਸਾਬਕਾ ਅਮਰੀਕੀ ਰਾਸ਼ਟਰਪਤੀ ਕਲਿੰਟਨ ਦੀ ਹਾਲਤ ਖ਼ਰਾਬ, ਹਸਪਤਾਲ ’ਚ ਦਾਖਲ

ਨਿਊ ਯਾਰਕ (ਦੇਵ ਇੰਦਰਜੀਤ)- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿੱਲ ਕਲਿੰਟਨ(75) ਨੂੰ ਉਨ੍ਹਾਂ ਦੀ ਸਿਹਤ ਖ਼ਰਾਬ ਹੋਣ ਕਾਰਨ ਕੈਲੀਫੋਰਨੀਆ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

NRI Post Desk · 1868 ਦਿਨ ਪਹਿਲਾਂ · ਅੱਪਡੇਟ 1868 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਾਬਕਾ ਅਮਰੀਕੀ ਰਾਸ਼ਟਰਪਤੀ ਕਲਿੰਟਨ ਦੀ ਹਾਲਤ ਖ਼ਰਾਬ, ਹਸਪਤਾਲ ’ਚ ਦਾਖਲ
📷 NRI Post Desk

ਨਿਊ ਯਾਰਕ (ਦੇਵ ਇੰਦਰਜੀਤ)- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿੱਲ ਕਲਿੰਟਨ(75) ਨੂੰ ਉਨ੍ਹਾਂ ਦੀ ਸਿਹਤ ਖ਼ਰਾਬ ਹੋਣ ਕਾਰਨ ਕੈਲੀਫੋਰਨੀਆ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਸੰਬੰਧਿਤ ਖ਼ਬਰਾਂ

ਅਮਰੀਕਾ ਦੇ 42ਵੇਂ ਰਾਸ਼ਟਰਪਤੀ ਰਹੇ ਕਲਿੰਟਨ ਨੂੰ ਮੰਗਲਵਾਰ ਨੂੰ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਸਿਹਤ ਵਿਚ ਸੁਧਾਰ ਹੋ ਰਿਹਾ ਹੈ। ਉਹ 1993 ਤੋਂ 2001 ਤੱਕ ਅਮਰੀਕਾ ਦੇ ਰਾਸ਼ਟਰਪਤੀ ਰਹੇ। ਉਹ ਮੋਨਿਕਾ ਲੇਵਿੰਸਕੀ ਕਾਂਡ ਵਿੱਚ ਫਸਣ ਕਾਰਨ ਵਿਵਾਦਾਂ ਵਿੱਚ ਘਿਰ ਗਏ ਸਨ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!