|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ 'ਚ 4 ਚੀਨੀ ਨਾਗਰਿਕ ਗ੍ਰਿਫਤਾਰ, ਕਰਨ ਜਾ ਰਹੇ ਸਨ ਇਹ ਕਾਰਾ

ਵਾਸ਼ਿੰਗਟਨ ਡੈਸਕ (ਐਨ.ਆਰ.ਆਈ. ਮੀਡਿਆ) : 4 ਚੀਨੀ ਨਾਗਰਿਕਾਂ ਸਮੇਤ 5 ਲੋਕਾਂ ਨੂੰ ਗ੍ਰਿਗਤਾਰ ਕੀਤਾ ਹੈ ਜੋ ਇੱਥੇ ਇਕ ਪਰਿਵਾਰ 'ਤੇ ਸਥਾਨਕ ਪ੍ਰਸ਼ਾਸਨ ਦੇ ਨੋਟਿਸ ਵਿਚ ਲਿਆਏ ਬਿਨਾਂ ਚੀਨ ਜਾਣ ਲਈ ਦਬਾਅ ਪਾ ਰਹੇ ਸਨ। ਦੱਸ ਦਈਏ ਕੀ ਨਿਆਂ ਵਿਭਾਗ ਨੇ ਇਸ ਮਾਮਲੇ ਵਿਚ ਦੋਸ਼ ਪੱਤਰ ਦਾਖ਼ਲ ਕਰਦੇ ਹੋਏ ਕਿਹਾ ਕਿ ਉਹ ਚੀਨ ਦੀ ਸਰਕਾਰ ਲਈ ਕੰਮ ਕਰਦੇ ਸਨ ਅਤੇ ਉੱਥੋਂ ਦੇ ਇਕ ਮਾਮਲੇ ਵਿਚ ਨਿਊ

NRI Post Desk · 2218 ਦਿਨ ਪਹਿਲਾਂ · ਅੱਪਡੇਟ 2218 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਮਰੀਕਾ 'ਚ 4 ਚੀਨੀ ਨਾਗਰਿਕ ਗ੍ਰਿਫਤਾਰ, ਕਰਨ ਜਾ ਰਹੇ ਸਨ ਇਹ ਕਾਰਾ
📷 NRI Post Desk

ਵਾਸ਼ਿੰਗਟਨ ਡੈਸਕ (ਐਨ.ਆਰ.ਆਈ. ਮੀਡਿਆ) : 4 ਚੀਨੀ ਨਾਗਰਿਕਾਂ ਸਮੇਤ 5 ਲੋਕਾਂ ਨੂੰ ਗ੍ਰਿਗਤਾਰ ਕੀਤਾ ਹੈ ਜੋ ਇੱਥੇ ਇਕ ਪਰਿਵਾਰ 'ਤੇ ਸਥਾਨਕ ਪ੍ਰਸ਼ਾਸਨ ਦੇ ਨੋਟਿਸ ਵਿਚ ਲਿਆਏ ਬਿਨਾਂ ਚੀਨ ਜਾਣ ਲਈ ਦਬਾਅ ਪਾ ਰਹੇ ਸਨ। ਦੱਸ ਦਈਏ ਕੀ ਨਿਆਂ ਵਿਭਾਗ ਨੇ ਇਸ ਮਾਮਲੇ ਵਿਚ ਦੋਸ਼ ਪੱਤਰ ਦਾਖ਼ਲ ਕਰਦੇ ਹੋਏ ਕਿਹਾ ਕਿ ਉਹ ਚੀਨ ਦੀ ਸਰਕਾਰ ਲਈ ਕੰਮ ਕਰਦੇ ਸਨ ਅਤੇ ਉੱਥੋਂ ਦੇ ਇਕ ਮਾਮਲੇ ਵਿਚ ਨਿਊਜਰਸੀ ਦੇ ਇਕ ਪਰਿਵਾਰ ਨੂੰ ਜਬਰੀ ਚੀਨ ਭੇਜਣ ਦਾ ਯਤਨ ਕਰ ਰਹੇ ਸਨ।

ਸੰਬੰਧਿਤ ਖ਼ਬਰਾਂ

ਇਹ ਵੀ ਦੱਸ ਦਈਏ ਕੀ ਦੋਸ਼ ਪੱਤਰ ਵਿਚ ਕਿਹਾ ਗਿਆ ਹੈ ਕਿ ਅਮਰੀਕਾ ਦੇ ਕਿਸੇ ਵੀ ਸਥਾਨਕ ਅਧਿਕਾਰੀ ਦੇ ਨੋਟਿਸ ਵਿਚ ਲਿਆਏ ਬਿਨਾਂ ਇਨ੍ਹਾਂ ਚੀਨੀ ਨਾਗਰਿਕਾਂ ਵੱਲੋਂ ਗ਼ੈਰ-ਕਾਨੂੰਨੀ ਕੰਮ ਕੀਤਾ ਜਾ ਰਿਹਾ ਸੀ। ਇਸ ਮਾਮਲੇ ਵਿਚ ਅੱਠ ਲੋਕ ਦੋਸ਼ੀ ਕਰਾਰ ਦਿੱਤੇ ਗਏ ਹਨ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!