|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ ਵਿਚ ਹੋਈ ਫਾਇਰਿੰਗ, ਚਾਰ ਲੋਕਾਂ ਦੀ ਮੌਤ

ਅਮਰੀਕਾ ਦੇ ਓਹਾਇਓ 'ਚ ਫਾਇਰਿੰਗ ਦੀਆਂ ਤਿੰਨ ਵਾਰਦਾਤਾਂ ਸਾਹਮਣੇ ਆਈਆਂ ਹਨ।ਇੱਥੇ ਗੋਲੀ ਲੱਗਣ ਕਾਰਨ 2 ਲੋਕਾਂ ਦੀ ਮੌਤ ਹੋ ਗਈ। 60 ਤੋਂ 90 ਮਿੰਟ ਦੇ ਅੰਦਰ- ਅੰਦਰ ਤਿੰਨ ਇਲਾਕਿਆਂ 'ਚ ਫਾਇਰਿੰਗ ਹੋਈ। ਪੁਲਿਸ ਦਾ ਕਹਿਣਾ ਹੈ ਕਿ ਇਨ੍ਹਾਂ ਤਿੰਨਾਂ ਵਾਰਦਾਤਾਂ ਦਾ ਆਪਸ 'ਚ ਕੋਈ ਸਬੰਧ ਨਹੀਂ ਹੈ। ਫਿਲਹਾਲ ਸਿਨਸਿਨਾਟੀ ਪੁਲਿਸ ਮੁਲਜ਼ਮਾਂ ਦੀ ਭਾਲ 'ਚ ਜੁਟੀ ਹੋਈ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅਮਰੀਕਾ ਦੇ ਓਹਾਇਓ 'ਚ ਫਾਇਰਿੰਗ ਦੀਆਂ ਤਿੰਨ ਵਾਰਦਾਤਾਂ ਸਾਹਮਣੇ ਆਈਆਂ ਹਨ।ਇੱਥੇ ਗੋਲੀ ਲੱਗਣ ਕਾਰਨ 2 ਲੋਕਾਂ ਦੀ ਮੌਤ ਹੋ ਗਈ। 60 ਤੋਂ 90 ਮਿੰਟ ਦੇ ਅੰਦਰ- ਅੰਦਰ ਤਿੰਨ ਇਲਾਕਿਆਂ 'ਚ ਫਾਇਰਿੰਗ ਹੋਈ। ਪੁਲਿਸ ਦਾ ਕਹਿਣਾ ਹੈ ਕਿ ਇਨ੍ਹਾਂ ਤਿੰਨਾਂ ਵਾਰਦਾਤਾਂ ਦਾ ਆਪਸ 'ਚ ਕੋਈ ਸਬੰਧ ਨਹੀਂ ਹੈ। ਫਿਲਹਾਲ ਸਿਨਸਿਨਾਟੀ ਪੁਲਿਸ ਮੁਲਜ਼ਮਾਂ ਦੀ ਭਾਲ 'ਚ ਜੁਟੀ ਹੋਈ ਹੈ।

ਸੰਬੰਧਿਤ ਖ਼ਬਰਾਂ

ਓਹਾਇਓ ਦੇ ਸ਼ਹਿਰ ਸਿਨਸਿਨਾਟੀ 'ਚ ਤਿੰਨ ਥਾਂਵਾਂ 'ਤੇ ਫਾਇਰਿੰਗ ਹੋਈ ਹੈ। ਇਨ੍ਹਾਂ ਤਿੰਨਾਂ ਥਾਵਾਂ 'ਤੇ 18 ਲੋਕਾਂ ਨੂੰ ਗੋਲੀ ਲੱਗੀ, ਜਿਸ 'ਚ 4 ਦੀ ਮੌਤ ਹੋ ਗਈ। ਸਭ ਤੋਂ ਪਹਿਲਾਂ ਸਿਨਸਿਨਾਟੀ ਸ਼ਹਿਰ ਦੇ ਓਵਰ-ਦ-ਰਾਇਨ 'ਚ ਫਾਇਰਿੰਗ ਹੋਈ।ਓਵਰ-ਦ-ਰਾਇਨ 'ਚ 10 ਲੋਕਾਂ ਨੂੰ ਗੋਲੀ ਮਾਰੀ ਗਈ, ਜਿਸ 'ਚ 2 ਦੀ ਮੌਤ ਹੋਈ ਹੈ। ਇਸ ਤੋਂ ਬਾਅਦ ਵਾਲਨਟ ਹਿੱਲਸ 'ਚ ਚਾਰ ਲੋਕਾਂ ਨੂੰ ਗੋਲੀ ਮਾਰੀ ਗਈ। ਵਾਲਨਟ ਹਿੱਲਸ ਦੇ ਨਜ਼ਦੀਕ ਏਵਨਡੇਲ 'ਚ ਚਾਰ ਲੋਕਾਂ 'ਤੇ ਫਾਇਰਿੰਗ ਹੋਈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!