|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸ੍ਰੀ ਚਮਕੌਰ ਸਾਹਿਬ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੱਲ ਰਹੇ ਅੱਗੇ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ 117 ਹਲਕਿਆਂ 'ਚ ਹੌਟ ਸੀਟ ਮੰਨੀ ਜਾਂਦੀ ਸ੍ਰੀ ਚਮਕੌਰ ਸਾਹਿਬ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਦੇ ਉਮੀਦਵਾਰ ਹਨ, ਜੋਕਿ ਅਕਾਲੀ ਦਲ ਦੇ ਹਰਮੋਹਨ ਸਿੰਘ ਅਤੇ ਚਰਨਜੀਤ ਸਿੰਘ ‘ਆਪ’ ਦੇ ਉਮੀਦਵਾਰ ਨੂੰ ਜ਼ਬਰਦਸਤ ਟੱਕਰ ਦੇ ਰਹੇ ਹਨ। ਸਾਹਮਣੇ ਆਏ ਹੁਣ ਤੱਕ ਦੇ ਰੁਝਾਨਾਂ 'ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਲਕਾ

NRI Post Desk · 1722 ਦਿਨ ਪਹਿਲਾਂ · ਅੱਪਡੇਟ 1722 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸ੍ਰੀ ਚਮਕੌਰ ਸਾਹਿਬ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੱਲ ਰਹੇ ਅੱਗੇ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ 117 ਹਲਕਿਆਂ 'ਚ ਹੌਟ ਸੀਟ ਮੰਨੀ ਜਾਂਦੀ ਸ੍ਰੀ ਚਮਕੌਰ ਸਾਹਿਬ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਦੇ ਉਮੀਦਵਾਰ ਹਨ, ਜੋਕਿ ਅਕਾਲੀ ਦਲ ਦੇ ਹਰਮੋਹਨ ਸਿੰਘ ਅਤੇ ਚਰਨਜੀਤ ਸਿੰਘ ‘ਆਪ’ ਦੇ ਉਮੀਦਵਾਰ ਨੂੰ ਜ਼ਬਰਦਸਤ ਟੱਕਰ ਦੇ ਰਹੇ ਹਨ। ਸਾਹਮਣੇ ਆਏ ਹੁਣ ਤੱਕ ਦੇ ਰੁਝਾਨਾਂ 'ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਅੱਗੇ ਚੱਲ ਰਹੇ ਹਨ।

ਸੰਬੰਧਿਤ ਖ਼ਬਰਾਂ

ਰੁਝਾਨਾਂ 'ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਜ਼ਬਰਦਸਤ ਟੱਕਰ ਵੇਖਣ ਨੂੰ ਮਿਲ ਰਹੀ ਹੈ। ਉਥੇ ਹੀ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ‘ਆਪ’ ਦੇ ਉਮੀਦਵਾਰ ਅੱਗੇ ਚੱਲ ਰਹੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!