|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਗੋਲੀਬਾਰੀ ਦੌਰਾਨ ਮਾਰੇ ਗਏ BSF ਜਵਾਨ ਬਲਜਿੰਦਰ ਕੁਮਾਰ ਦਾ ਅੱਜ ਅੰਤਿਮ ਸਸਕਾਰ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਦੇ ਬੀ ਐੱਸ ਐੱਫ ਸੈਕਟਰ ਖਾਸਾ ਅਟਾਰੀ ਰੋਡ ਵਿਖੇ ਡਿਊਟੀ ਤੇ ਤਾਇਨਾਤ ਇਕ ਜਵਾਨ ਨੇ ਡਿਊਟੀ ਵੱਧ ਲਾਏ ਜਾਣ ਤੇ ਅੰਨ੍ਹੇਵਾਹ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਸੀ। ਇਸ ਦੌਰਾਨ ਕਈ ਜਵਾਨ ਮਾਰੇ ਗਏ ਸਨ ਅਤੇ ਜ਼ਖਮੀ ਹੋ ਗਏ ਸਨ। ਉਨ੍ਹਾਂ ਵਿੱਚੋ ਇਕ ਜਵਾਨ ਬਲਜਿੰਦਰ ਕੁਮਾਰ ਵੀ ਸੀ ਉਸ ਦੀ ਮ੍ਰਿਤਕ ਦੇਹ ਨੂੰ ਪਰਿਵਾਰਕ ਮੈਂਬਰਾਂ ਨੂੰ ਸੌਂ

NRI Post Desk · 1725 ਦਿਨ ਪਹਿਲਾਂ · ਅੱਪਡੇਟ 1725 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਗੋਲੀਬਾਰੀ ਦੌਰਾਨ ਮਾਰੇ ਗਏ BSF ਜਵਾਨ ਬਲਜਿੰਦਰ ਕੁਮਾਰ ਦਾ ਅੱਜ ਅੰਤਿਮ ਸਸਕਾਰ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਦੇ ਬੀ ਐੱਸ ਐੱਫ ਸੈਕਟਰ ਖਾਸਾ ਅਟਾਰੀ ਰੋਡ ਵਿਖੇ ਡਿਊਟੀ ਤੇ ਤਾਇਨਾਤ ਇਕ ਜਵਾਨ ਨੇ ਡਿਊਟੀ ਵੱਧ ਲਾਏ ਜਾਣ ਤੇ ਅੰਨ੍ਹੇਵਾਹ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਸੀ। ਇਸ ਦੌਰਾਨ ਕਈ ਜਵਾਨ ਮਾਰੇ ਗਏ ਸਨ ਅਤੇ ਜ਼ਖਮੀ ਹੋ ਗਏ ਸਨ। ਉਨ੍ਹਾਂ ਵਿੱਚੋ ਇਕ ਜਵਾਨ ਬਲਜਿੰਦਰ ਕੁਮਾਰ ਵੀ ਸੀ ਉਸ ਦੀ ਮ੍ਰਿਤਕ ਦੇਹ ਨੂੰ ਪਰਿਵਾਰਕ ਮੈਂਬਰਾਂ ਨੂੰ ਸੌਂਪੀ ਗਈ ਹੈ।ਜਿਸ ਦਾ ਅੱਜ ਅੰਤਿਮ ਸਸਕਾਰ ਕੀਤਾ ਜਾਵੇਗਾ।

ਸੰਬੰਧਿਤ ਖ਼ਬਰਾਂ

ਦੱਸ ਦੇਈਏ ਕਿ ਬੀਤੀ ਦਿਨ ਬੀਐਸਐਫ ਦੇ ਅੰਮ੍ਰਿਤਸਰ ਮੁੱਖ ਦਫ਼ਤਰ ਖਾਸਾ ਅਟਾਰੀ ਰੋਡ ਤੇ ਸਥਿਤ ਬੀਐਸਐਫ ਦੀ ਬਟਾਲੀਅਨ 144 ਵਿਖੇ ਹੈੱਡ ਕਾਂਸਟੇਬਲ ਦੀ ਡਿਊਟੀ ਨਿਭਾ ਰਹੇ ਜਵਾਨ ਸਤੁੱਪਾ ਮਹਾਰਾਸ਼ਟਰ ਜੋ ਕਿ ਇੱਥੇ ਡਿਊਟੀ ਤੇ ਤਾਇਨਾਤ ਸੀ ਜਿਸ ਨੇ ਆਪਣੀ ਡਿਊਟੀ ਦੌਰਾਨ ਰਾਈਫਲ ਵਿਚੋਂ ਲਗਾਤਾਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਡਿਊਟੀ 'ਤੇ ਤਾਇਨਾਤ ਜਵਾਨਾਂ ਨੂੰ ਗੋਲੀਆਂ ਲੱਗੀਆਂ ਜਿਸ ਦੇ ਸਿੱਟੇ ਵਜੋਂ ਦੋ ਜਵਾਨ ਮੌਕੇ ਤੇ ਮਾਰੇ ਗਏ ਤੇ 8 ਜਵਾਨ ਗੰਭੀਰ ਰੂਪ ਵਿੱਚ ਗੋਲੀਆਂ ਵੱਜਣ ਕਾਰਨ ਜ਼ਖ਼ਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਵੱਧ ਡਿਊਟੀ ਲਾਏ ਜਾਣ ਤੋਂ ਸਤਾਏ ਜ਼ੁਬਾਨ ਸੁਤਪਾ ਨੇ ਇਹ ਫੈਸਲਾ ਅੱਕ ਕੇ ਲਿਆ ਤੇ ਆਪਣੀ ਡਿਊਟੀ ਰਾਈਫਲ ਨਾਲ ਇਸ ਘਟਨਾ ਨੂੰ ਇਲਜ਼ਾਮ ਦਿੱਤਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!