|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਯੂ.ਕੇ.

6 ਦਸੰਬਰ ਨੂੰ ਹੋਵੇਗਾ ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਦੀ ਪਤਨੀ ਦਾ ਅੰਤਿਮ ਸੰਸਕਾਰ

ਬਿਆਸ (ਇੰਦਰਜੀਤ ਸਿੰਘ) : ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਸਵ. ਬੀਬੀ ਸ਼ਬਨਮ ਢਿੱਲੋਂ ਦਾ ਅੰਤਿਮ ਸੰਸਕਾਰ 6 ਦਸੰਬਰ ਨੂੰ ਡੇਰਾ ਬਿਆਸ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੇ ਸਸਕਾਰ ਸਬੰਧੀ ਮੰਗਲਵਾਰ ਨੂੰ ਡੇਰਾ ਬਿਆਸ ਦੇ ਸੈਕਟਰੀ ਨੇ ਪੁਸ਼ਟੀ ਕਰ ਦਿੱਤੀ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਬਿਆਸ (ਇੰਦਰਜੀਤ ਸਿੰਘ) : ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਸਵ. ਬੀਬੀ ਸ਼ਬਨਮ ਢਿੱਲੋਂ ਦਾ ਅੰਤਿਮ ਸੰਸਕਾਰ 6 ਦਸੰਬਰ ਨੂੰ ਡੇਰਾ ਬਿਆਸ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੇ ਸਸਕਾਰ ਸਬੰਧੀ ਮੰਗਲਵਾਰ ਨੂੰ ਡੇਰਾ ਬਿਆਸ ਦੇ ਸੈਕਟਰੀ ਨੇ ਪੁਸ਼ਟੀ ਕਰ ਦਿੱਤੀ।

ਸੰਬੰਧਿਤ ਖ਼ਬਰਾਂ

ਜ਼ਿਕਰਯੋਗ ਹੈ ਕਿ ਬੀਬੀ ਸ਼ਬਨਮ ਢਿੱਲੋਂ ਇਲਾਜ ਲਈ ਇੰਗਲੈਂਡ ਗਏ ਹੋਏ ਸਨ ਅਤੇ ਇਸ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ ਸੀ। ਡੇਰਾ ਬਿਆਸ ਨਾਲ ਜੁੜੇ ਸ਼ਰਧਾਲੂਆਂ ਵੱਲੋਂ ਸਵ. ਉਨ੍ਹਾਂ ਦੀਆਂ ਅੰਤਿਮ ਰਸਮਾਂ ਸਬੰਧੀ ਕਿਆਸੇ ਲਾਏ ਜਾ ਰਹੇ ਸਨ।

🔔 ਯੂ.ਕੇ.
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!