|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੁੰਬਈ 'ਚ ਜਨਮਦਿਨ 'ਚ ਸ਼ਾਮਲ ਹੋਏ ਨਬਾਲਕ ਕੁੜੀ ਨਾਲ ਸਮੂਹਿਕ ਜ਼ਬਰ-ਜਨਾਹ

ਮੁੰਬਈ (ਦੇਵ ਇੰਦਰਜੀਤ) : ਕੁੜੀ ਆਪਣੇ ਦੋਸਤ ਦੀ ਜਨਮ ਦਿਨ ਪਾਰਟੀ 'ਚ ਸ਼ਾਮਲ ਹੋਣ ਲਈ ਆਪਣੇ ਘਰ ਦਾ ਦਰਵਾਜ਼ਾ ਬਾਹਰੋਂ ਬੰਦ ਕਰ ਕੇ ਚੱਲੀ ਗਈ ਤਾਂ ਕਿ ਉਸ ਦੇ ਪਰਿਵਾਰ ਵਾਲੇ ਉਸ ਨੂੰ ਰੋਕ ਨਾ ਸਕਣ। ਅਗਲੇ ਤਿਨ ਉਸ ਨੇ ਪੇਟ 'ਚ ਦਰਦ ਦੀ ਸ਼ਿਕਾਇਤ ਕੀਤੀ ਅਤੇ ਆਪਣੇ ਪਰਿਵਾਰ ਨੂੰ ਸਮੂਹਕ ਜਬਰ ਜ਼ਨਾਹ ਹੋਣ ਦੀ ਜਾਣਕਾਰੀ ਦਿੱਤੀ। ਉਸ ਨੇ ਸ਼ਿਕਾਇਤ 'ਚ 7 ਲੋਕਾਂ ਦੇ ਨਾਮ ਦਰਜ ਕਰਵਾਏ ਹਨ,

NRI Post Desk · 2000 ਦਿਨ ਪਹਿਲਾਂ · ਅੱਪਡੇਟ 2000 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੁੰਬਈ 'ਚ ਜਨਮਦਿਨ 'ਚ ਸ਼ਾਮਲ ਹੋਏ ਨਬਾਲਕ ਕੁੜੀ ਨਾਲ ਸਮੂਹਿਕ ਜ਼ਬਰ-ਜਨਾਹ
📷 NRI Post Desk

ਮੁੰਬਈ (ਦੇਵ ਇੰਦਰਜੀਤ) : ਕੁੜੀ ਆਪਣੇ ਦੋਸਤ ਦੀ ਜਨਮ ਦਿਨ ਪਾਰਟੀ 'ਚ ਸ਼ਾਮਲ ਹੋਣ ਲਈ ਆਪਣੇ ਘਰ ਦਾ ਦਰਵਾਜ਼ਾ ਬਾਹਰੋਂ ਬੰਦ ਕਰ ਕੇ ਚੱਲੀ ਗਈ ਤਾਂ ਕਿ ਉਸ ਦੇ ਪਰਿਵਾਰ ਵਾਲੇ ਉਸ ਨੂੰ ਰੋਕ ਨਾ ਸਕਣ। ਅਗਲੇ ਤਿਨ ਉਸ ਨੇ ਪੇਟ 'ਚ ਦਰਦ ਦੀ ਸ਼ਿਕਾਇਤ ਕੀਤੀ ਅਤੇ ਆਪਣੇ ਪਰਿਵਾਰ ਨੂੰ ਸਮੂਹਕ ਜਬਰ ਜ਼ਨਾਹ ਹੋਣ ਦੀ ਜਾਣਕਾਰੀ ਦਿੱਤੀ। ਉਸ ਨੇ ਸ਼ਿਕਾਇਤ 'ਚ 7 ਲੋਕਾਂ ਦੇ ਨਾਮ ਦਰਜ ਕਰਵਾਏ ਹਨ, ਜਿਨ੍ਹਾਂ 'ਚੋਂ ਸ਼ੁੱਕਰਵਾਰ ਰਾਤ ਨੂੰ 6 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮਲਵਾਨੀ ਥਾਣੇ ਦੀ ਅਧਿਕਾਰੀ ਨੇ ਦੱਸਿਆ ਕਿ 7 ਦੋਸ਼ੀਆਂ 'ਤੇ ਜਬਰ ਜ਼ਨਾਹ, ਅਪਰਾਧਕ ਧਮਕੀ, ਜ਼ਬਰਨ ਵਸੂਲੀ ਸਮੇਤ ਹੋਰ ਅਪਰਾਧਾਂ ਦੇ ਅਧੀਨ ਮਾਮਲੇ ਦਰਜ ਕੀਤੇ ਗਏ ਹਨ।

ਸੰਬੰਧਿਤ ਖ਼ਬਰਾਂ

ਮੁੰਬਈ ਦੇ ਮਲਵਾਨੀ 'ਚ ਆਪਣੇ ਦੋਸਤ ਦੇ ਜਨਮਦਿਨ ਸਮਾਰੋਹ 'ਚ ਸ਼ਾਮਲ ਹੋਣ ਗਈ 16 ਸਾਲਾ ਕੁੜੀ ਨਾਲ ਸਮੂਹਕ ਜਬਰ ਜ਼ਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਦੇ ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਦੱਸਿਆ ਕਿ ਮੰਗਲਵਾਰ ਰਾਤ ਇਹ ਘਟਨਾ ਵਾਪਰੀ ਸੀ ਅਤੇ ਇਸ ਮਾਮਲੇ 'ਚ ਹੁਣ ਤੱਕ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 7ਵੇਂ ਦੋਸ਼ੀ ਦੀ ਭਾਲ ਜਾਰੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!