|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਹੁਣ 17 ਮਈ ਨੂੰ ਰਿਲੀਜ਼ ਹੋਵੇਗੀ ਫ਼ਿਲਮ 'Gangster vs State'

ਅੰਮ੍ਰਿਤਸਰ (ਵਿਕਰਮ ਸਹਿਜਪਾਲ) : ਫਿਲਮ 'Gangster vs State' ਦਾ ਸਬ ਨੂੰ ਬੇਸਬਰੀ ਨਾਲ ਇੰਤਜਾਰ ਹੈ ਇਹ ਫਿਲਮ ਪਹਿਲਾ 5 ਅਪ੍ਰੈਲ ਨੂੰ ਰਿਲੀਜ਼ ਹੋਣੀ ਸੀ ਪਰ ਸੈਂਸਰ ਬੋਰਡ ਨੇ ਇਸ ਫਿਲਮ ਦੀ ਰਿਲੀਜ਼ਿੰਗ 'ਤੇ ਰੋਕ ਲਗਾ ਦਿੱਤੀ ਸੀ ਤੇ ਹੁਣ ਇਹ ਫ਼ਿਲਮ 17 ਮਈ ਨੂੰ ਰਿਲੀਜ਼ ਹੋਵੇਗੀ। ਦਸਣਯੋਗ ਹੈ ਕਿ ਇਸ ਫਿਲਮ ਦੇ ਡਾਇਲਗਸ ਤੇ ਸੈਂਸਰ ਨੇ ਇਤਰਾਜ਼ ਜਤਾਇਆ। ਮਿਲੀ ਜਾਣਕਾਰੀ ਅਨੁਸਾਰ 'ਗ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (ਵਿਕਰਮ ਸਹਿਜਪਾਲ) : ਫਿਲਮ 'Gangster vs State' ਦਾ ਸਬ ਨੂੰ ਬੇਸਬਰੀ ਨਾਲ ਇੰਤਜਾਰ ਹੈ ਇਹ ਫਿਲਮ ਪਹਿਲਾ 5 ਅਪ੍ਰੈਲ ਨੂੰ ਰਿਲੀਜ਼ ਹੋਣੀ ਸੀ ਪਰ ਸੈਂਸਰ ਬੋਰਡ ਨੇ ਇਸ ਫਿਲਮ ਦੀ ਰਿਲੀਜ਼ਿੰਗ 'ਤੇ ਰੋਕ ਲਗਾ ਦਿੱਤੀ ਸੀ ਤੇ ਹੁਣ ਇਹ ਫ਼ਿਲਮ 17 ਮਈ ਨੂੰ ਰਿਲੀਜ਼ ਹੋਵੇਗੀ। ਦਸਣਯੋਗ ਹੈ ਕਿ ਇਸ ਫਿਲਮ ਦੇ ਡਾਇਲਗਸ ਤੇ ਸੈਂਸਰ ਨੇ ਇਤਰਾਜ਼ ਜਤਾਇਆ। ਮਿਲੀ ਜਾਣਕਾਰੀ ਅਨੁਸਾਰ 'ਗੈਂਗਸਟਰ ਵਰਸਿਜ਼ ਸਟੇਟ' ਫਿਲਮ ਦੇ ਡਾਇਲਗ 'ਸਰਕਸ ਦੇ ਸ਼ੇਰ' ਤੇ ਇਤਰਾਜ਼ ਜਤਾਇਆ ਹੈ।

ਸੰਬੰਧਿਤ ਖ਼ਬਰਾਂ

ਇਸ ਤੋਂ ਇਲਾਵਾ ਕੁਝ ਇਤਰਾਜ਼ ਜਨਕ ਸੀਨਜ਼ ਕਟੱਣ ਦੀ ਹਿਦਾਇਤ ਵੀ ਸੈਂਸਰ ਵੱਲੋਂ ਦਿੱਤੀ ਗਈ ਸੀ। ਇਸੇ ਕਾਰਨ ਹੀ ਸੈਂਸਰ ਬੋਰਡ ਨੇ ਇਸ ਫਿਲਮ ਸਰਟੀਫਿਕੇਟ ਨਹੀਂ ਦਿੱਤਾ। ਪਰ ਹੁਣ ਇਹ ਫ਼ਿਲਮ 17 ਮਈ ਨੂੰ ਰਿਲੀਜ਼ ਹੋਵੇਗੀ| ਦੱਸ ਦਈਏ ਕਿ ਕਪਿਲ ਬੱਤਰਾ ਪ੍ਰੋਡਕਸ਼ਨ ਹਾਊਸ ਦੀ 'ਗੈਂਗਸਟਰ ਵਰਸਿਜ਼ ਸਟੇਟ' ਫਿਲਮ ਦੇ ਨਿਰਦੇਸ਼ਕ ਆਲਮ ਗਹਿਰ ਹਨ। ਕਈ ਨਵੇਂ ਕਲਾਕਾਰਾਂ ਨੂੰ ਲੈ ਕੇ ਬਣਾਈ ਗਈ 'ਗੈਂਗਸਟਰ ਵਰਸਿਜ਼ ਸਟੇਟ' ਫਿਲਮ ਗੈਂਗਵਾਦ 'ਤੇ ਅਧਾਰਿਤ ਹੈ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!