|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਗਿਆਨੀ ਹਰਪ੍ਰੀਤ ਸਿੰਘ ਨੂੰ ਨਵੇਂ ਅਕਾਲੀ ਦਲ ਨਹੀਂ ਬਣਨਾ ਚਾਹੀਦਾ ਸੀ 'ਪ੍ਰਧਾਨ': ਜਥੇਦਾਰ ਗੜਗੱਜ

ਅੰਮ੍ਰਿਤਸਰ (ਰਾਘਵ): ਅੱਜ ਖਾਲਸਾ ਕਾਲਜ ਵਿਖੇ ਇੱਕ ਸਮਾਗਮ 'ਚ ਸ਼ਾਮਲ ਹੋਣ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲੀ ਦਲ ਦਾ ਪ੍ਰਧਾਨ ਨਹੀਂ ਬਣਨਾ ਚਾਹੀਦਾ ਸੀ, ਕਿਉਂਕਿ ਸਿੰਘ ਸਾਹਿਬ ਦੀ ਪਦਵੀ ਸਭ ਤੋਂ ਵੱਡੀ ਮੰਨੀ ਜਾਂਦੀ ਹੈ। ਉ

NRI Post Desk · 472 ਦਿਨ ਪਹਿਲਾਂ · ਅੱਪਡੇਟ 472 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਗਿਆਨੀ ਹਰਪ੍ਰੀਤ ਸਿੰਘ ਨੂੰ ਨਵੇਂ ਅਕਾਲੀ ਦਲ ਨਹੀਂ ਬਣਨਾ ਚਾਹੀਦਾ ਸੀ 'ਪ੍ਰਧਾਨ': ਜਥੇਦਾਰ ਗੜਗੱਜ
📷 NRI Post Desk

ਅੰਮ੍ਰਿਤਸਰ (ਰਾਘਵ): ਅੱਜ ਖਾਲਸਾ ਕਾਲਜ ਵਿਖੇ ਇੱਕ ਸਮਾਗਮ 'ਚ ਸ਼ਾਮਲ ਹੋਣ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲੀ ਦਲ ਦਾ ਪ੍ਰਧਾਨ ਨਹੀਂ ਬਣਨਾ ਚਾਹੀਦਾ ਸੀ, ਕਿਉਂਕਿ ਸਿੰਘ ਸਾਹਿਬ ਦੀ ਪਦਵੀ ਸਭ ਤੋਂ ਵੱਡੀ ਮੰਨੀ ਜਾਂਦੀ ਹੈ। ਉਨ੍ਹਾਂ ਕਿਹਾ ਜਥੇਦਾਰ ਦਾ ਅਹੁਦਾ ਕਿਸੇ ਪ੍ਰਧਾਨ ਹੋਣ ਨਾਲੋਂ ਵੱਡਾ ਹੈ।

ਸੰਬੰਧਿਤ ਖ਼ਬਰਾਂ

ਜਥੇਦਾਰ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਪੰਥ ਦੇ ਹੱਕਾਂ ਲਈ ਕਾਰਜ ਕਰਨੇ ਚਾਹੀਦੇ ਹਨ ਕਿ ਪੰਥ ਇਕੱਠਾ ਹੋਵੇ ਅਤੇ ਜੋ ਅੱਜ ਪੰਥ 'ਤੇ ਹਮਲੇ ਹੋ ਰਹੇ ਹਨ ਉਨ੍ਹਾਂ ਦਾ ਇਕੱਠਿਆਂ ਜਵਾਬ ਦਈਏ ਨਾ ਕਿ ਵੱਖ-ਵੱਖ ਹੋਈਏ। ਇਸ ਤੋਂ ਇਲਾਵਾ ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਕਰਮਜੀਤ ਸਿੰਘ ਬਾਰੇ ਦੱਸਿਆ ਕਿਹਾ ਕਿ ਉਨ੍ਹਾਂ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਿਕਾਇਤਾਂ ਪੁੱਜੀਆਂ ਸਨ ਅਤੇ ਉਸ ਦੇ ਸੰਦਰਭ ਵਿਚ ਉਨ੍ਹਾਂ ਨੂੰ ਸਪੱਸ਼ਟੀਕਰਨ ਲਈ ਬੁਲਾਇਆ ਗਿਆ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਗਿਆਨੀ ਹਰਪ੍ਰੀਤ ਸਿੰਘ ਨੂੰ ਨਵੇਂ ਅਕਾਲੀ ਦਲ ਨਹੀਂ ਬਣਨਾ ਚਾਹੀਦਾ ਸੀ 'ਪ੍ਰਧਾਨ': ਜਥੇਦਾਰ ਗੜਗੱਜ — NRI Post