|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਢੱਡਰੀਆਂ ਵਾਲੇ ਬਾਰੇ ਬੋਲੇ ਗਿਆਨੀ ਹਰਪ੍ਰੀਤ ਸਿੰਘ, ਦਰਬਾਰ ਸਾਹਿਬ 'ਚ ਫੋਨ ਤੇ ਲਗੇਗਾ ਬੈਨ

ਅੰਮ੍ਰਿਤਸਰ (Nri Media) : ਸਾਹਿਬ ਸ੍ਰੀ ਹਰਿ ਰਾਇ ਸਾਹਿਬ ਜੀ ਦੇ ਪਰਕਾਸ਼ ਪੂਰਬ ਦੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਅੱਜ ਇਕ ਪ੍ਰੈਸ ਕਾਨਫਰੰਸ ਦੌਰਾਨ ਸੰਗਤਾ ਨੂੰ ਵਧਾਈ ਦਿਤੀ ਗਈ ਇਸ ਪ੍ਰੈਸ ਕਾਨਫਰੰਸ 'ਚ ਉਹਨਾਂ ਨੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨੋਜਵਾਨ ਪੀੜੀ ਵਲੌ ਬਣਾਏ ਜਾਣ ਵਾਲੀ ਟੀਕ ਟੋਕ ਵੀਡੀਓ ਦੇ ਸੰਬੰਧ ਵਿੱਚ ਬਿਆਨ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (Nri Media) : ਸਾਹਿਬ ਸ੍ਰੀ ਹਰਿ ਰਾਇ ਸਾਹਿਬ ਜੀ ਦੇ ਪਰਕਾਸ਼ ਪੂਰਬ ਦੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਅੱਜ ਇਕ ਪ੍ਰੈਸ ਕਾਨਫਰੰਸ ਦੌਰਾਨ ਸੰਗਤਾ ਨੂੰ ਵਧਾਈ ਦਿਤੀ ਗਈ ਇਸ ਪ੍ਰੈਸ ਕਾਨਫਰੰਸ 'ਚ ਉਹਨਾਂ ਨੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨੋਜਵਾਨ ਪੀੜੀ ਵਲੌ ਬਣਾਏ ਜਾਣ ਵਾਲੀ ਟੀਕ ਟੋਕ ਵੀਡੀਓ ਦੇ ਸੰਬੰਧ ਵਿੱਚ ਬਿਆਨ ਦਿੰਦਿਆ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ।

ਸੰਬੰਧਿਤ ਖ਼ਬਰਾਂ

ਜੇਕਰ ਇਹ ਘਟਨਾਵਾਂ ਇੰਝ ਹੀ ਵਾਪਰਦੀਆਂ ਰਹੀਆਂ ਤਾਂ ਸ੍ਰੀ ਦਰਬਾਰ ਸਾਹਿਬ ਪ੍ਰਬੰਧਕਾਂ ਵਲੌ ਖਾਸ ਕਰ ਨੋਜਵਾਨ ਪੀੜੀ ਦੇ ਮੋਬਾਇਲ ਫੋਨ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਿਜਾਣ ਦੀ ਪੂਰਨ ਤੌਰ ਤੇ ਮਨਾਹੀ ਹੋਵੇਗੀ।

ਅੱਗੇ ਓਹਨਾ ਨੇ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਮਾਮਲੇ ਵਿਚ ਬੋਲਦਿਆਂ ਹੋਇਆ ਸਪੱਸ਼ਟ ਕੀਤਾ ਕਿ ਇਸ ਸੰਬੰਧ ਵਿੱਚ ਕਮੇਟੀ ਬਣਾਈ ਗਈ ਹੈ ਜਿਸ ਦੀ ਜਲਦ ਹੀ ਰਿਪੋਰਟ ਆਉਣ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਸੰਸਾਰ ਭਰ ਵਿੱਚ ਘਟ ਗਿਣਤੀ ਸਿਖਾਂ ਦੇ ਹੋਰ ਰਹੀਆਂ ਘਟਨਾਵਾਂ ਸੰਬੰਧੀ ਉਹਨਾਂ ਚਿੰਤਾ ਜਾਹਿਰ ਕੀਤੀ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!