|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰੱਬ ਅਜਿਹੀ ਮਾਂ ਕਿਸੇ ਬੱਚੇ ਨੂੰ ਨਾ ਦੇਵੇ,7 ਮਹੀਨੇ ਕੁੜੀ ਨੂੰ ਸੁੱਟਿਆ ਖ਼ਾਲੀ ਪਲਾਟ 'ਚ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਵਿਖੇ ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਇਕ ਅਣਪਛਾਤੀ ਕਲਯੁਗੀ ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਰਮਨਦੀਪ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਪੁਲਿਸਨੂੰ ਦਾਣਾ ਮੰਡੀ ਦੇ ਰਹਿਣ ਵਾਲੇ ਐਡਵੋਕੇਟ ਨਰਿੰਦਰ ਆਦੀਆ ਪੁੱਤਰ ਦੇਸ ਰਾਜ ਨੇ ਸੂਚਨਾ ਦਿੱਤੀ ਕਿ ਮਸਕੀਨ ਨਗਰ ਦੇ ਇਕ ਖ਼ਾਲੀ ਪਲਾਟ ’ਚ ਇਕ ਬੱਚੇ ਦੇ ਰੋਣ ਦੀ ਆਵਾਜ਼ ਆ ਰਹੀ ਸ

NRI Post Desk · 1696 ਦਿਨ ਪਹਿਲਾਂ · ਅੱਪਡੇਟ 1696 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰੱਬ ਅਜਿਹੀ ਮਾਂ ਕਿਸੇ ਬੱਚੇ ਨੂੰ ਨਾ ਦੇਵੇ,7 ਮਹੀਨੇ ਕੁੜੀ ਨੂੰ ਸੁੱਟਿਆ ਖ਼ਾਲੀ ਪਲਾਟ 'ਚ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਵਿਖੇ ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਇਕ ਅਣਪਛਾਤੀ ਕਲਯੁਗੀ ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਰਮਨਦੀਪ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਪੁਲਿਸਨੂੰ ਦਾਣਾ ਮੰਡੀ ਦੇ ਰਹਿਣ ਵਾਲੇ ਐਡਵੋਕੇਟ ਨਰਿੰਦਰ ਆਦੀਆ ਪੁੱਤਰ ਦੇਸ ਰਾਜ ਨੇ ਸੂਚਨਾ ਦਿੱਤੀ ਕਿ ਮਸਕੀਨ ਨਗਰ ਦੇ ਇਕ ਖ਼ਾਲੀ ਪਲਾਟ ’ਚ ਇਕ ਬੱਚੇ ਦੇ ਰੋਣ ਦੀ ਆਵਾਜ਼ ਆ ਰਹੀ ਸੀ। ਜਦੋਂ ਉਹ ਬੱਚੇ ਦੇ ਰੋਣ ਦੀ ਆਵਾਜ਼ ਸੁਣ ਕੇ ਖ਼ਾਲੀ ਪਲਾਟ ਕੋਲ ਪੁੱਜਾ ਤਾਂ ਦੇਖਿਆ ਕਿ ਪਲਾਟ ਦੇ ਅੰਦਰ ਇਕ 7 ਮਹੀਨੇ ਦੀ ਕੁੜੀ ਪਈ ਹੋਈ ਸੀ, ਜੋ ਕਿ ਰੋ ਰਹੀ ਸੀ ਪਰ ਅਚਾਨਕ ਬੱਚੀ ਨੇ ਰੋਣਾ ਬੰਦ ਕਰ ਦਿੱਤਾ।

ਸੰਬੰਧਿਤ ਖ਼ਬਰਾਂ

ਜਦੋਂ ਨਰਿੰਦਰ ਆਦੀਆ ਨੇ ਬੱਚੀ ਨੂੰ ਚੁੱਕ ਕੇ ਦੇਖਿਆ ਤਾਂ ਬੱਚੀ ਦੀ ਮੌਤ ਹੋ ਚੁੱਕੀ ਸੀ। ਥਾਣਾ ਮੁਖੀ ਨੇ ਦੱਸਿਆ ਕਿ ਕਿਸੇ ਕਲਯੁਗੀ ਮਾਂ ਨੇ ਆਪਣੇ ਪਾਪ ਨੂੰ ਲੁਕਾਉਣ ਲਈ ਮਾਸੂਮ ਬੱਚੀ ਨੂੰ ਪਲਾਟ ’ਚ ਸੁੱਟ ਦਿੱਤਾ ਹੈ। ਪੁਲਿਸ ਨੇ ਅਣਪਛਾਤੀ ਕਲਯੁਗੀ ਜਨਾਨੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਹੁਣ ਤੱਕ ਬੱਚੀ ਦੀ ਕੋਈ ਪਛਾਣ ਨਹੀਂ ਹੋ ਸਕੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!