|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਇਕ ਵਾਰ ਫਿਰ ਸੁਰਖੀਆਂ 'ਚ ਆਈ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ, 4 ਫੋਨ ਤੇ 3 ਸਿਮ ਬਰਾਮਦ

ਸ੍ਰੀ ਗੋਇੰਦਵਾਲ ਸਾਹਿਬ (ਰਾਘਵ): ਕੇਂਦਰੀ ਜੇਲ੍ਹ ਅੰਦਰੋਂ ਪ੍ਰਸ਼ਾਸਨ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ 4 ਮੋਬਾਈਲ ਫੋਨ ਅਤੇ ਤਿੰਨ ਸਿਮ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

NRI Post Desk · 478 ਦਿਨ ਪਹਿਲਾਂ · ਅੱਪਡੇਟ 478 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਇਕ ਵਾਰ ਫਿਰ ਸੁਰਖੀਆਂ 'ਚ ਆਈ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ, 4 ਫੋਨ ਤੇ 3 ਸਿਮ ਬਰਾਮਦ
📷 NRI Post Desk

ਸ੍ਰੀ ਗੋਇੰਦਵਾਲ ਸਾਹਿਬ (ਰਾਘਵ): ਕੇਂਦਰੀ ਜੇਲ੍ਹ ਅੰਦਰੋਂ ਪ੍ਰਸ਼ਾਸਨ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ 4 ਮੋਬਾਈਲ ਫੋਨ ਅਤੇ ਤਿੰਨ ਸਿਮ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਸੰਬੰਧਿਤ ਖ਼ਬਰਾਂ

ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਅਤੁਲ ਸੋਨੀ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਵੱਲੋਂ ਜੇਲ੍ਹ ਅੰਦਰ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਵੱਖ-ਵੱਖ ਵਾਰਡਾਂ ਦੀ ਚੈਕਿੰਗ ਕਰਦੇ ਹੋਏ 3 ਟੱਚ ਫੋਨ ਅਤੇ 1 ਕੀ ਪੈਡ ਫੋਨ ਬਰਾਮਦ ਕੀਤਾ ਹੈ। ਇਸ ਦੇ ਨਾਲ 3 ਲਵਾਰਿਸ ਹਾਲਤ ਵਿਚ ਸਿਮਾਂ ਵੀ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਪੁਲਸ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!