|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਸੋਨ ਤਮਗਾ ਜਿੱਤ ਨੀਰਜ ਚੋਪੜਾ ਨੇ ਰਚਿਆ ਇਤਿਹਾਸ

ਟੋਕੀਓ (ਦੇਵ ਇੰਦਰਜੀਤ) : ਜੈਵਲਿਨ ਥ੍ਰੋਅ ’ਚ ਨੀਰਜ ਚੋਪੜਾ ਨੇ ਸੋਨ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਟੋਕੀਓ ਓਲੰਪਿਕ 2020 ’ਚ ਭਾਰਤ ਆਪਣੇ ਨਾਮ 6 ਤਮਗੇ ਕਰ ਚੁੱਕਾ ਹੈ, ਜਿਸ ’ਚ 2 ਚਾਂਦੀ ਅਤੇ 4 ਕਾਂਸੀ ਦੇ ਤਮਗੇ ਸ਼ਾਮਲ ਹਨ। ਉਥੇ 12 ਸਾਲਾਂ ਬਾਅਦ ਕਿਸੇ ਖਿਡਾਰੀ ਨੇ ਸੋਨ ਤਮਗਾ ਜਿੱਤਿਆ ਹੈ। ਇਸ ਤੋਂ ਪਹਿਲਾਂ 2008 ’ਚ ਸ਼ੂਟਿੰਗ ਵਿਚ ਅਭਿ

NRI Post Desk · 1937 ਦਿਨ ਪਹਿਲਾਂ · ਅੱਪਡੇਟ 1937 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੋਨ ਤਮਗਾ ਜਿੱਤ ਨੀਰਜ ਚੋਪੜਾ ਨੇ ਰਚਿਆ ਇਤਿਹਾਸ
📷 NRI Post Desk

ਟੋਕੀਓ (ਦੇਵ ਇੰਦਰਜੀਤ) : ਜੈਵਲਿਨ ਥ੍ਰੋਅ ’ਚ ਨੀਰਜ ਚੋਪੜਾ ਨੇ ਸੋਨ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਟੋਕੀਓ ਓਲੰਪਿਕ 2020 ’ਚ ਭਾਰਤ ਆਪਣੇ ਨਾਮ 6 ਤਮਗੇ ਕਰ ਚੁੱਕਾ ਹੈ, ਜਿਸ ’ਚ 2 ਚਾਂਦੀ ਅਤੇ 4 ਕਾਂਸੀ ਦੇ ਤਮਗੇ ਸ਼ਾਮਲ ਹਨ। ਉਥੇ 12 ਸਾਲਾਂ ਬਾਅਦ ਕਿਸੇ ਖਿਡਾਰੀ ਨੇ ਸੋਨ ਤਮਗਾ ਜਿੱਤਿਆ ਹੈ। ਇਸ ਤੋਂ ਪਹਿਲਾਂ 2008 ’ਚ ਸ਼ੂਟਿੰਗ ਵਿਚ ਅਭਿਨਵ ਬਿੰਦਰਾ ਨੇ ਸੋਨ ਤਮਗਾ ਜਿੱਤਿਆ ਸੀ।ਟੋਕੀਓ ਓਲੰਪਿਕ 2020 ’ਚ ਭਾਰਤ ਨੂੰ ਪਹਿਲਾ ਸੋਨ ਤਮਗਾ ਦਿਵਾਉਣ ਵਾਲੇ ਨੀਰਜ ਚੋਪੜਾ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਵਧਾਈ। ਨੀਰਜ ਚੋਪੜਾ ਦੇ ਸੋਨ ਤਮਗਾ ਜਿੱਤਣ ਦੇ ਨਾਲ ਹੀ ਪੂਰੇ ਦੇਸ਼ ’ਚ ਖੁਸ਼ੀ ਦਾ ਮਾਹੌਲ ਹੈ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!