|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸ਼ੁੱਕਰਵਾਰ ਨੂੰ ਪੰਜਾਬ 'ਚ ਸਰਕਾਰੀ ਛੁੱਟੀ ਦਾ ਐਲਾਨ

ਜਲੰਧਰ (ਨੇਹਾ): ਹੜ੍ਹਾਂ ਕਾਰਨ ਪੰਜਾਬ ਦੇ ਸਕੂਲਾਂ ਵਿਚ ਪਹਿਲਾਂ ਹੀ 10 ਤੋਂ ਵੱਧ ਦਿਨ ਸਕੂਲ ਬੰਦ ਰਹੇ। ਉਥੇ ਹੀ ਕਈ ਇਲਾਕਿਆਂ ਵਿਚ ਹਾਲੇ ਵੀ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਹਨ। ਇਸੇ ਵਿਚਾਲੇ ਪੰਜਾਬ ਵਿਚ ਇਕ ਹੋਰ ਸਰਕਾਰੀ ਛੁੱਟੀ ਆਉਣ ਵਾਲੀ ਹੈ। ਦਰਅਸਲ, 12 ਸਤੰਬਰ ਦਿਨ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦਿਨ 'ਸਾਰਾਗੜ੍ਹੀ ਦਿਵਸ'

NRI Post Desk · 446 ਦਿਨ ਪਹਿਲਾਂ · ਅੱਪਡੇਟ 446 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸ਼ੁੱਕਰਵਾਰ ਨੂੰ ਪੰਜਾਬ 'ਚ ਸਰਕਾਰੀ ਛੁੱਟੀ ਦਾ ਐਲਾਨ
📷 NRI Post Desk

ਜਲੰਧਰ (ਨੇਹਾ): ਹੜ੍ਹਾਂ ਕਾਰਨ ਪੰਜਾਬ ਦੇ ਸਕੂਲਾਂ ਵਿਚ ਪਹਿਲਾਂ ਹੀ 10 ਤੋਂ ਵੱਧ ਦਿਨ ਸਕੂਲ ਬੰਦ ਰਹੇ। ਉਥੇ ਹੀ ਕਈ ਇਲਾਕਿਆਂ ਵਿਚ ਹਾਲੇ ਵੀ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਹਨ। ਇਸੇ ਵਿਚਾਲੇ ਪੰਜਾਬ ਵਿਚ ਇਕ ਹੋਰ ਸਰਕਾਰੀ ਛੁੱਟੀ ਆਉਣ ਵਾਲੀ ਹੈ। ਦਰਅਸਲ, 12 ਸਤੰਬਰ ਦਿਨ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦਿਨ 'ਸਾਰਾਗੜ੍ਹੀ ਦਿਵਸ' ਵੱਜੋਂ ਮਨਾਇਆ ਜਾਂਦਾ ਹੈ। ਹਾਲਾਂਕਿ ਇਹ ਛੁੱਟੀ ਸਿਰਫ ਮੁਲਾਜ਼ਮਾਂ ਨੂੰ ਰਹਿਣ ਵਾਲੀ ਹੈ ਕਿਉਂਕਿ ਇਹ ਛੁੱਟੀ ਪੰਜਾਬ ਸਰਕਾਰ ਵੱਲੋਂ ਜਾਰੀ ਕਲੰਡਰ ਨੋਟੀਫਿਕੇਸ਼ਨ ਨੰਬਰ 06/01/2024-2ਪੀ.ਪੀ.3/677 ਤਹਿਤ ਰਾਖਵੀਂ ਰਹਿਣ ਵਾਲੀ ਹੈ। ਅਗਲੇ 2 ਦਿਨ ਸ਼ਨੀਵਾਰ ਅਤੇ ਐਤਵਾਰ ਕਾਰਨ ਤਕਰੀਬਨ ਮੁਲਾਜ਼ਮਾਂ ਨੂੰ ਛੁੱਟੀ ਰਹਿੰਦੀ ਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਸ਼ੁੱਕਰਵਾਰ ਨੂੰ ਪੰਜਾਬ 'ਚ ਸਰਕਾਰੀ ਛੁੱਟੀ ਦਾ ਐਲਾਨ — NRI Post