|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਗੋਪਾਲ ਚਾਵਲਾ ਨੂੰ ਕਮੇਟੀਆਂ 'ਚੋ ਕੱਢਣ ਦੇ ਸਬੂਤ ਦੇਵੇ ਪਾਕਿਸਤਾਨ ਸਰਕਾਰ : ਭਾਰਤ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਭਾਰਤ ਨੇ ਕਰਤਾਰਪੁਰ ਲਾਂਘੇ 'ਤੇ ਐਤਵਾਰ ਨੂੰ ਪਾਕਿਸਤਾਨ ਨਾਲ ਹੋਈ ਮੀਟਿੰਗ ਦੌਰਾਨ ਪਾਕਿਸਤਾਨ ਤੋਂ ਪੁਸ਼ਟੀ ਮੰਗੀ ਹੈ ਕਿ ਖ਼ਾਲਿਸਤਾਨ ਪੱਖੀ ਗੋਪਾਲ ਸਿੰਘ ਚਾਵਲਾ ਨੂੰ ਪਾਕਿਸਤਾਨ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਸਾਰੀਆਂ ਸਰਕਾਰੀ ਕਮੇਟੀਆਂ ਵਿੱਚੋਂ ਸੱਚਮੁਚ ਕੱਢ ਦਿੱਤਾ ਹੈ ਜਾਂ ਨਹੀ।

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਭਾਰਤ ਨੇ ਕਰਤਾਰਪੁਰ ਲਾਂਘੇ 'ਤੇ ਐਤਵਾਰ ਨੂੰ ਪਾਕਿਸਤਾਨ ਨਾਲ ਹੋਈ ਮੀਟਿੰਗ ਦੌਰਾਨ ਪਾਕਿਸਤਾਨ ਤੋਂ ਪੁਸ਼ਟੀ ਮੰਗੀ ਹੈ ਕਿ ਖ਼ਾਲਿਸਤਾਨ ਪੱਖੀ ਗੋਪਾਲ ਸਿੰਘ ਚਾਵਲਾ ਨੂੰ ਪਾਕਿਸਤਾਨ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਸਾਰੀਆਂ ਸਰਕਾਰੀ ਕਮੇਟੀਆਂ ਵਿੱਚੋਂ ਸੱਚਮੁਚ ਕੱਢ ਦਿੱਤਾ ਹੈ ਜਾਂ ਨਹੀ।

ਸੰਬੰਧਿਤ ਖ਼ਬਰਾਂ

ਦੱਸ ਦੇਈਏ ਕਿ ਗੋਪਾਲ ਸਿੰਘ ਚਾਵਲਾ ਖ਼ਾਲਿਸਤਾਨ ਪੱਖੀ ਹੈ ਤੇ ਚਾਵਲਾ ਨੂੰ ਪਾਕਿਸਤਾਨ ਵਿੱਚ ਅੱਤਵਾਦੀ ਸੰਗਠਨ ‘ਜੈਸ਼–ਏ–ਮੁਹੰਮਦ’ ਦੇ ਮੁਖੀ ਹਾਫ਼ਿਜ਼ ਸਇਦ ਦੇ ਨੇੜੇ ਸਮਝਿਆ ਜਾਂਦਾ ਹੈ ਉਸ ਨੂੰ ਪੀਐਸਜੀਪੀਸੀ 'ਚ ਜਨਰਲ ਸਕੱਤਰ ਲਗਾਇਆ ਸੀ ਜਿਸ 'ਤੇ ਭਾਰਤ ਨੇ ਇਤਰਾਜ਼ ਕੀਤਾ ਸੀ। ਭਾਰਤ ਦੇ ਇਤਰਾਜ਼ ਤੋਂ ਬਾਅਦ ਪਾਕਿਸਤਾਨ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਗੋਪਾਲ ਚਾਵਲਾ ਨੂੰ ਕਮੇਟੀ ਚੋਂ ਕੱਢ ਦਿੱਤਾ ਗਿਆ ਹੈ ਜਿਸ 'ਤੇ ਅੱਜ ਭਾਰਤ ਸਰਕਾਰ ਸਪੱਸ਼ਟੀਕਰਨ ਮੰਗਿਆ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!