|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਪਾਕਿਸਤਾਨ ਸਰਕਾਰ ਨੇ ਆਪਣੇ ਹੱਥਾਂ ਚ ਲਿਆ ਕਰਤਾਰਪੁਰ ਸਾਹਿਬ ਦਾ ਕੰਟਰੋਲ

ਪਾਕਿਸਤਾਨ (ਐਨ ਆਰ ਆਈ ):- ਪਾਕਿਸਤਾਨ ਸਰਕਾਰ ਨੇ ਆਪਣੇ ਹੱਥਾਂ ਚ ਕਰਤਾਰਪੁਰ ਸਾਹਿਬ ਦਾ ਕੰਟਰੋਲ ਲੈ ਲਿਆ ਹੈ, ਫਿਲਹਾਲ ਅੱਜੇ ਤਕ ਇਹ ਕੰਟਰੋਲ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਸੀ ,ਪਾਕਿਸਤਾਨ ਦੀ ਨੀਤੀ ਦੀ ਬਿੱਲੀ ਥੈਲੇ ਵਿੱਚੋਂ ਬਾਹਰ ਆ ਹੀ ਗਈ ਹੈ ,ਪਾਕਿਸਤਾਨ ਸਰਕਾਰ ਨੇ ਆਪਣਾ ਅਸਲੀ ਰੂਪ ਦਿਖਾਇਆ ਹੈ , ਇੱਥੇ ਇਹ ਵੀ ਦਸਣਾ ਬਣਦਾ ਹੈ ਕਿ ਪਾਕਿਸਤਾਨ ਸਰਕਾਰ

NRI Post Desk · 2212 ਦਿਨ ਪਹਿਲਾਂ · ਅੱਪਡੇਟ 2212 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਾਕਿਸਤਾਨ ਸਰਕਾਰ ਨੇ ਆਪਣੇ ਹੱਥਾਂ ਚ ਲਿਆ ਕਰਤਾਰਪੁਰ ਸਾਹਿਬ ਦਾ ਕੰਟਰੋਲ
📷 NRI Post Desk

ਪਾਕਿਸਤਾਨ (ਐਨ ਆਰ ਆਈ ):- ਪਾਕਿਸਤਾਨ ਸਰਕਾਰ ਨੇ ਆਪਣੇ ਹੱਥਾਂ ਚ ਕਰਤਾਰਪੁਰ ਸਾਹਿਬ ਦਾ ਕੰਟਰੋਲ ਲੈ ਲਿਆ ਹੈ, ਫਿਲਹਾਲ ਅੱਜੇ ਤਕ ਇਹ ਕੰਟਰੋਲ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਸੀ ,ਪਾਕਿਸਤਾਨ ਦੀ ਨੀਤੀ ਦੀ ਬਿੱਲੀ ਥੈਲੇ ਵਿੱਚੋਂ ਬਾਹਰ ਆ ਹੀ ਗਈ ਹੈ ,ਪਾਕਿਸਤਾਨ ਸਰਕਾਰ ਨੇ ਆਪਣਾ ਅਸਲੀ ਰੂਪ ਦਿਖਾਇਆ ਹੈ , ਇੱਥੇ ਇਹ ਵੀ ਦਸਣਾ ਬਣਦਾ ਹੈ ਕਿ ਪਾਕਿਸਤਾਨ ਸਰਕਾਰ ਪਾਕਿਸਤਾਨ ਤੋਂ ਆਉਣ ਵਾਲੇ ਸ਼ਰਧਾਲੂਆਂ ਤੋਂ 200 ਰੁਪਏ ਅਤੇ ਭਾਰਤ ਤੋਂ ਆਉਣ ਵਾਲੇ ਸ਼ਰਧਾਲੂ ਤੋਂ 20 ਡਾਲਰ ਫੀਸ ਵਸੂਲਦੀ ਹੈ | ਸਰਕਾਰ ਦੇ ਨਵੇਂ ਫੈਂਸਲੇ ਦੇ ਤਹਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਵਪਾਰਕ ਰੂਪ ਚ ਲਿਆ ਜਾ ਰਿਹਾ ਹੈ ,ਦੂਜਾ ਪਾਸੇ ਤਿੱਖੀ ਪ੍ਰਤੀਕ੍ਰਿਆ ਵੀ ਸ਼ੁਰੂ ਹੋ ਚੁੱਕੀ ਹੈ , ਆਈ ਐਸ ਆਈ ਦੀ ਨਿਗਰਾਨੀ ਚ ਹੁਣ ਰੱਖ ਰਾਖਵ ਹੋਵੇਗਾ |

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!