|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਨੇ ਵਿਧਾਨ ਸਭਾ ਦੇ ਪ੍ਰੋਟੇਮ ਸਪੀਕਰ ਬੰਸੀਧਰ ਭਗਤ ਨੂੰ ਚੁਕਾਈ ਸਹੁੰ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਨੇ ਰਾਜ ਸਭਾ ’ਚ ਵਿਧਾਨ ਸਭਾ ਦੇ ਨਵੇਂ ਚੁਣੇ ਗਏ ਸੀਨੀਅਰ ਮੈਂਬਰ ਬੰਸੀਧਰ ਭਗਤ ਨੂੰ ਪ੍ਰੋਟੇਮ ਸਪੀਕਰ ਦੇ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਮੁੱਖ ਸਕੱਤਰ ਡਾ. ਐੱਸ. ਐੱਸ. ਸੰਧੂ, ਮੁੱਖ ਸਕੱਤਰ ਸ਼੍ਰੀ ਆਨੰਦ ਵਰਧਨ, ਰਾਜਪਾਲ ਦੇ ਸਕੱਤਰ ਰੰਜੀਤ ਕੁਮਾਰ ਸ

NRI Post Desk · 1711 ਦਿਨ ਪਹਿਲਾਂ · ਅੱਪਡੇਟ 1711 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਨੇ ਵਿਧਾਨ ਸਭਾ ਦੇ ਪ੍ਰੋਟੇਮ ਸਪੀਕਰ ਬੰਸੀਧਰ ਭਗਤ ਨੂੰ ਚੁਕਾਈ ਸਹੁੰ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਨੇ ਰਾਜ ਸਭਾ ’ਚ ਵਿਧਾਨ ਸਭਾ ਦੇ ਨਵੇਂ ਚੁਣੇ ਗਏ ਸੀਨੀਅਰ ਮੈਂਬਰ ਬੰਸੀਧਰ ਭਗਤ ਨੂੰ ਪ੍ਰੋਟੇਮ ਸਪੀਕਰ ਦੇ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਮੁੱਖ ਸਕੱਤਰ ਡਾ. ਐੱਸ. ਐੱਸ. ਸੰਧੂ, ਮੁੱਖ ਸਕੱਤਰ ਸ਼੍ਰੀ ਆਨੰਦ ਵਰਧਨ, ਰਾਜਪਾਲ ਦੇ ਸਕੱਤਰ ਰੰਜੀਤ ਕੁਮਾਰ ਸਿਨਹਾ ਮੌਜੂਦ ਸਨ।

ਸੰਬੰਧਿਤ ਖ਼ਬਰਾਂ

ਕੀ ਹੁੰਦਾ ਹੈ ਪ੍ਰੋਟੇਸ ਸਪੀਕਰ?

ਪ੍ਰੋਟੇਮ ਸ਼ਬਦ ਲੈਟਿਨ ਭਾਸ਼ਾ ਦੇ ਸ਼ਬਦ ਪ੍ਰੋ-ਟੈਮਪੋਰ ਦਾ ਸੰਖੇਪ ਰੂਪ ਹੈ। ਇਸ ਦਾ ਅਰਥ ਹੁੰਦਾ ਹੈ- ਕੁਝ ਸਮੇਂ ਲਈ। ਪ੍ਰੋਟੇਮ ਸਪੀਕਰ ਦੀ ਨਿਯੁਕਤੀ ਰਾਸ਼ਟਰਪਤੀ ਕਰਦਾ ਹੈ ਅਤੇ ਇਸ ਦੀ ਨਿਯੁਕਤੀ ਆਮ ਤੌਰ ’ਤੇ ਉਦੋਂ ਤਕ ਲਈ ਹੁੰਦੀ ਹੈ, ਜਦੋਂ ਤਕ ਲੋਕ ਸਭਾ ਜਾਂ ਵਿਧਾਨ ਸਭਾ ਸਪੀਕਰ ਨਹੀਂ ਚੁਣ ਲੈਂਦੀ। ਪ੍ਰੋਟੇਮ ਸਪੀਕਰ ਨਵੇਂ ਚੁਣੇ ਸੰਸਦ ਮੈਂਬਰਾਂ ਨੂੰ ਸਹੁੰ ਚੁਕਾਉਂਦਾ ਹੈ ਅਤੇ ਸਹੁੰ ਚੁੱਕਣ ਦਾ ਪੂਰਾ ਪ੍ਰੋਗਰਾਮ ਇਨ੍ਹਾਂ ਦੀ ਦੇਖ-ਰੇਖ ’ਚ ਹੁੰਦਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!