|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰਾਜਾ ਵੜਿੰਗ ਖਿਲਾਫ ਬਿਆਨਬਾਜ਼ੀ ਕਰਨੀ ਧੀਮਾਨ ਨੂੰ ਪਈ ਮਹਿੰਗੀ, ਪਾਰਟੀ 'ਚੋਂ ਕੱਢਿਆ

ਨਿਊਜ਼ ਡੈਸਕ : ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖਿਲਾਫ ਬਿਆਨਬਾਜ਼ੀ ਕਰਨਾ ਅਮਰਗੜ੍ਹ ਤੋਂ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੂੰ ਮਹਿੰਗਾ ਪੈ ਗਿਆ ਹੈ । ਪਾਰਟੀ ਵਿਰੋਧੀ ਗਤੀਵਿਧੀਆਂ ਲਈ ਧੀਮਾਨ ਨੂੰ ਪਾਰਟੀ 'ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ । ਧੀਮਾਨ ਨੇ 2017 'ਚ ਅਮਰਗੜ੍ਹ ਤੋਂ ਚੋਣ ਜਿੱਤੀ ਜੋ ਕਿ ਕੈਪਟਨ ਦੇ ਖਿਲਾਫ ਅਤੇ ਸਿੱਧੂ ਦੇ ਹੱਕ 'ਚ ਸੀ

NRI Post Desk · 1691 ਦਿਨ ਪਹਿਲਾਂ · ਅੱਪਡੇਟ 1691 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰਾਜਾ ਵੜਿੰਗ ਖਿਲਾਫ ਬਿਆਨਬਾਜ਼ੀ ਕਰਨੀ ਧੀਮਾਨ ਨੂੰ ਪਈ ਮਹਿੰਗੀ, ਪਾਰਟੀ 'ਚੋਂ ਕੱਢਿਆ
📷 NRI Post Desk

ਨਿਊਜ਼ ਡੈਸਕ : ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖਿਲਾਫ ਬਿਆਨਬਾਜ਼ੀ ਕਰਨਾ ਅਮਰਗੜ੍ਹ ਤੋਂ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੂੰ ਮਹਿੰਗਾ ਪੈ ਗਿਆ ਹੈ । ਪਾਰਟੀ ਵਿਰੋਧੀ ਗਤੀਵਿਧੀਆਂ ਲਈ ਧੀਮਾਨ ਨੂੰ ਪਾਰਟੀ 'ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ । ਧੀਮਾਨ ਨੇ 2017 'ਚ ਅਮਰਗੜ੍ਹ ਤੋਂ ਚੋਣ ਜਿੱਤੀ ਜੋ ਕਿ ਕੈਪਟਨ ਦੇ ਖਿਲਾਫ ਅਤੇ ਸਿੱਧੂ ਦੇ ਹੱਕ 'ਚ ਸੀ।

ਸੰਬੰਧਿਤ ਖ਼ਬਰਾਂ

ਦਸ ਦਈਏ ਕਿ ਬੀਤੇ ਦਿਨ ਹੀ ਕਾਂਗਰਸ ਪ੍ਰਧਾਨ ਸੋਨੀਆਂ ਗਾਂਧੀ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਿਸ ਤੋਂ ਬਾਅਦ ਧੀਮਾਨ ਨੇ ਇੱਕ ਨਿੱਜੀ ਚੈਨਲ ਨਾਲ ਫੋਨ 'ਤੇ ਗੱਲਬਾਤ ਦੌਰਾਨ ਪ੍ਰਧਾਨਗੀ 'ਤੇ ਸਵਾਲ ਚੁੱਕੇ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!