|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਯੂਕਰੇਨ ਤੋਂ ਪਰਤੇ ਮੈਡੀਕਲ ਵਿਦਿਆਰਥੀਆਂ ਨੂੰ ਵੱਡੀ ਰਾਹਤ, ਹੁਣ ਭਾਰਤ 'ਚ ਕਰ ਸਕਣਗੇ ਪੜ੍ਹਾਈ ਪੂਰੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਿਹੜੇ ਵਿਦਿਆਰਥੀ ਰੂਸੀ ਹਮਲੇ ਤੋਂ ਬਾਅਦ ਯੂਕਰੇਨ ਤੋਂ ਵਾਪਸ ਪਰਤੇ ਹਨ। ਊਨਾ ਨੂੰ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ ਕਰਨ ਦੀ ਲੋੜ ਨਹੀਂ ਹੈ । ਦੱਸ ਦਈਏ ਕਿ ਮੈਡੀਕਲ ਰੈਗੂਲੇਟਰੀ ਬਾਡੀ ਨੈਸ਼ਨਲ ਮੈਡੀਕਲ ਕਮਿਸ਼ਨ ਨੇ ਇਸ ਚਿੰਤਾ ਨੂੰ ਖਤਮ ਕਰ ਦਿੱਤਾ ਹੈ।

NRI Post Desk · 1727 ਦਿਨ ਪਹਿਲਾਂ · ਅੱਪਡੇਟ 1727 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਯੂਕਰੇਨ ਤੋਂ ਪਰਤੇ ਮੈਡੀਕਲ ਵਿਦਿਆਰਥੀਆਂ ਨੂੰ ਵੱਡੀ ਰਾਹਤ, ਹੁਣ ਭਾਰਤ 'ਚ ਕਰ ਸਕਣਗੇ ਪੜ੍ਹਾਈ ਪੂਰੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਿਹੜੇ ਵਿਦਿਆਰਥੀ ਰੂਸੀ ਹਮਲੇ ਤੋਂ ਬਾਅਦ ਯੂਕਰੇਨ ਤੋਂ ਵਾਪਸ ਪਰਤੇ ਹਨ। ਊਨਾ ਨੂੰ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ ਕਰਨ ਦੀ ਲੋੜ ਨਹੀਂ ਹੈ । ਦੱਸ ਦਈਏ ਕਿ ਮੈਡੀਕਲ ਰੈਗੂਲੇਟਰੀ ਬਾਡੀ ਨੈਸ਼ਨਲ ਮੈਡੀਕਲ ਕਮਿਸ਼ਨ ਨੇ ਇਸ ਚਿੰਤਾ ਨੂੰ ਖਤਮ ਕਰ ਦਿੱਤਾ ਹੈ।

ਸੰਬੰਧਿਤ ਖ਼ਬਰਾਂ

ਨੈਸ਼ਨਲ ਮੈਡੀਕਲ ਕਮਿਸ਼ਨ ਨੇ ਜਾਣਕਾਰੀ ਦਿੱਤੀ ਕਿ ਯੂਕਰੇਨ ਤੋਂ ਭਾਰਤ ਪਰਤਣ ਵਾਲੇ ਵਿਦਿਆਰਥੀਆਂ ਨੂੰ ਪੜ੍ਹਾਈ ਪੂਰੀ ਕਰਨ ਦੀ ਪਰੇਸ਼ਾਨੀ ਅਤੇ ਤਣਾਅ ਦੇ ਮੱਦੇਨਜ਼ਰ ਉਨ੍ਹਾਂ ਦੀਆਂ ਅਰਜ਼ੀਆਂ ਨੂੰ ਸਟੇਟ ਮੈਡੀਕਲ ਕੌਂਸਲਾਂ ਦੁਆਰਾ ਮਨਜ਼ੂਰੀ ਦਿੱਤੀ ਜਾ ਸਕਦੀ ਹੈ, ਬਸ਼ਰਤੇ ਉਮੀਦਵਾਰਾਂ ਨੇ ਭਾਰਤ ਵਿੱਚ ਇੰਟਰਨਸ਼ਿਪ ਨੂੰ ਪੂਰਾ ਕਰਨ ਲਈ ਅਰਜ਼ੀ ਦੇਣ ਤੋਂ ਪਹਿਲਾਂ ਵਿਦੇਸ਼ੀ ਮੈਡੀਕਲ ਗ੍ਰੈਜੂਏਟ ਪ੍ਰੀਖਿਆ ਪਾਸ ਕੀਤੀ ਹੋਵੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!