|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਲੋਕਾਂ ਨੂੰ ਮਿਲੀ ਵੱਡੀ ਰਾਹਤ, "ਸਰਕਾਰ" ਨੇ ਹਟਾਈਆਂ ਸਾਰੀਆਂ ਕੋਰੋਨਾ ਪਾਬੰਦੀਆਂ

ਨਿਊਜ਼ ਡੈਸਕ (ਜਸਕਮਲ) : ਹਰਿਆਣਾ ’ਚ ਕੋਵਿਡ-19 ਮਹਾਮਾਰੀ ਕਾਰਨ ਕਾਫੀ ਸਮੇਂ ਤੋਂ ਪਾਬੰਦੀਆਂ ਝੱਲ ਰਹੇ ਲੋਕਾਂ ਨੂੰ ਸਰਕਾਰ ਨੇ ਰਾਹਤ ਦਿੱਤੀ ਹੈ। ਸਰਕਾਰ ਨੇ ਇਕ ਹੁਕਮ ਜਾਰੀ ਕਰ ਕੇ ਸੂਬੇ ’ਚ ਸਾਰੀਆਂ ਕੋਰੋਨਾ ਪਾਬੰਦੀਆਂ ਹਟਾ ਦਿੱਤੀਆਂ ਹਨ, ਪਰ ਹਾਲੇ ਵੀ ਕੋਰੋਨਾ ਲਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਪਵੇਗੀ। ਇਸਦੇ ਚੱਲਦਿਆਂ ਸੂਬਾ ਸਰਕਾਰ ਨੇ ਬਾਜ਼ਾਰਾਂ, ਸੰਸਥਾਵਾਂ ਤੇ ਦਫ

NRI Post Desk · 1743 ਦਿਨ ਪਹਿਲਾਂ · ਅੱਪਡੇਟ 1743 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਲੋਕਾਂ ਨੂੰ ਮਿਲੀ ਵੱਡੀ ਰਾਹਤ, "ਸਰਕਾਰ" ਨੇ ਹਟਾਈਆਂ ਸਾਰੀਆਂ ਕੋਰੋਨਾ ਪਾਬੰਦੀਆਂ
📷 NRI Post Desk

ਨਿਊਜ਼ ਡੈਸਕ (ਜਸਕਮਲ) : ਹਰਿਆਣਾ ’ਚ ਕੋਵਿਡ-19 ਮਹਾਮਾਰੀ ਕਾਰਨ ਕਾਫੀ ਸਮੇਂ ਤੋਂ ਪਾਬੰਦੀਆਂ ਝੱਲ ਰਹੇ ਲੋਕਾਂ ਨੂੰ ਸਰਕਾਰ ਨੇ ਰਾਹਤ ਦਿੱਤੀ ਹੈ। ਸਰਕਾਰ ਨੇ ਇਕ ਹੁਕਮ ਜਾਰੀ ਕਰ ਕੇ ਸੂਬੇ ’ਚ ਸਾਰੀਆਂ ਕੋਰੋਨਾ ਪਾਬੰਦੀਆਂ ਹਟਾ ਦਿੱਤੀਆਂ ਹਨ, ਪਰ ਹਾਲੇ ਵੀ ਕੋਰੋਨਾ ਲਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਪਵੇਗੀ। ਇਸਦੇ ਚੱਲਦਿਆਂ ਸੂਬਾ ਸਰਕਾਰ ਨੇ ਬਾਜ਼ਾਰਾਂ, ਸੰਸਥਾਵਾਂ ਤੇ ਦਫ਼ਤਰਾਂ ਆਦਿ ’ਤੇ ਲਾਈਆਂ ਪਾਬੰਦੀਆਂ ਵੀ ਹਟਾ ਦਿੱਤੀਆਂ ਹਨ। ਇਹ ਜਾਣਕਾਰੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਟਵੀਟ ਰਾਹੀਂ ਲੋਕਾਂ ਨਾਲ ਸਾਂਝੀ ਕੀਤੀ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!