|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੁਲਤਾਰ ਸਿੰਘ ਸੰਧਵਾਂ ਬਣੇ ਪੰਜਾਬ ਵਿਧਾਨ ਸਭਾ ਸਪੀਕਰ,ਭਗਵੰਤ ਮਾਨ ਨੇ ਦਿੱਤੀਆਂ ਸ਼ੁੱਭਕਾਮਨਾਵਾਂ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਕੁਲਤਾਰ ਸਿੰਘ ਸੰਧਵਾਂ ਨੂੰ ਵਿਧਾਨ ਸਭਾ ਦਾ ਸਪੀਕਰ ਚੁਣ ਲਿਆ ਗਿਆ ਹੈ। ਸਰਬ ਸੰਮਤੀ ਨਾਲ ਕੁਲਤਾਰ ਸਿੰਘ ਸੰਧਵਾਂ ਦੀ ਸਪੀਕਰ ਵਜੋਂ ਚੋਣ ਕੀਤੀ ਗਈ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦ

NRI Post Desk · 1711 ਦਿਨ ਪਹਿਲਾਂ · ਅੱਪਡੇਟ 1711 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੁਲਤਾਰ ਸਿੰਘ ਸੰਧਵਾਂ ਬਣੇ ਪੰਜਾਬ ਵਿਧਾਨ ਸਭਾ ਸਪੀਕਰ,ਭਗਵੰਤ ਮਾਨ ਨੇ ਦਿੱਤੀਆਂ ਸ਼ੁੱਭਕਾਮਨਾਵਾਂ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਕੁਲਤਾਰ ਸਿੰਘ ਸੰਧਵਾਂ ਨੂੰ ਵਿਧਾਨ ਸਭਾ ਦਾ ਸਪੀਕਰ ਚੁਣ ਲਿਆ ਗਿਆ ਹੈ। ਸਰਬ ਸੰਮਤੀ ਨਾਲ ਕੁਲਤਾਰ ਸਿੰਘ ਸੰਧਵਾਂ ਦੀ ਸਪੀਕਰ ਵਜੋਂ ਚੋਣ ਕੀਤੀ ਗਈ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ 19 ਤਾਰੀਖ਼ ਤੋਂ ਸ਼ੁਰੂ ਹੋਇਆ ਸੀ, ਜੋਕਿ 22 ਮਾਰਚ ਤੱਕ ਚਲੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!