|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹੈਲੀਕਾਪਟਰ ਹਾਦਸੇ 'ਚ ਇਕਲੌਤੇ ਬਚਣ ਵਾਲੇ ਗਰੁੱਪ ਕੈਪਟਨ ਵਰੁਣ ਸਿੰਘ ਨੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਤੋੜਿਆ ਦਮ

ਨਿਊਜ਼ ਡੈਸਕ (ਜਸਕਮਲ) : ਤਾਮਿਲਨਾਡੂ ਹੈਲੀਕਾਪਟਰ ਕਰੈਸ਼ ਦੇ ਇਕਲੌਤੇ ਬਚੇ ਗਰੁੱਪ ਕੈਪਟਨ ਵਰੁਣ ਸਿੰਘ ਦਾ ਹਸਪਤਾਲ ਵਿਖੇ ਜ਼ੇਰੇ ਇਲਾਜ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਬੇਂਗਲੁਰੂ ਦੇ ਕਮਾਂਡ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ।

NRI Post Desk · 1807 ਦਿਨ ਪਹਿਲਾਂ · ਅੱਪਡੇਟ 1807 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਹੈਲੀਕਾਪਟਰ ਹਾਦਸੇ 'ਚ ਇਕਲੌਤੇ ਬਚਣ ਵਾਲੇ ਗਰੁੱਪ ਕੈਪਟਨ ਵਰੁਣ ਸਿੰਘ ਨੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਤੋੜਿਆ ਦਮ
📷 NRI Post Desk

ਨਿਊਜ਼ ਡੈਸਕ (ਜਸਕਮਲ) : ਤਾਮਿਲਨਾਡੂ ਹੈਲੀਕਾਪਟਰ ਕਰੈਸ਼ ਦੇ ਇਕਲੌਤੇ ਬਚੇ ਗਰੁੱਪ ਕੈਪਟਨ ਵਰੁਣ ਸਿੰਘ ਦਾ ਹਸਪਤਾਲ ਵਿਖੇ ਜ਼ੇਰੇ ਇਲਾਜ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਬੇਂਗਲੁਰੂ ਦੇ ਕਮਾਂਡ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ।

ਸੰਬੰਧਿਤ ਖ਼ਬਰਾਂ

ਬੁੱਧਵਾਰ ਦੇ ਫੌਜੀ ਹੈਲੀਕਾਪਟਰ ਹਾਦਸੇ 'ਚ ਜ਼ਖਮੀ ਕੈਪਟਨ ਵਰੁਣ ਸਿੰਘ ਨੂੰ 2020 'ਚ ਇਕ ਹਵਾਈ ਐਮਰਜੈਂਸੀ ਦੌਰਾਨ ਆਪਣੇ ਐਲਸੀਏ ਤੇਜਸ ਲੜਾਕੂ ਜਹਾਜ਼ ਨੂੰ ਬਚਾਉਣ ਲਈ ਇਸ ਸਾਲ ਦੇ ਸੁਤੰਤਰਤਾ ਦਿਵਸ 'ਤੇ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤਾ ਗਿਆ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!