|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

60 ਲੱਖ ਰੁਪਏ ਰਿਸ਼ਵਤ ਲੈਂਦੇ GST ਅਧਿਕਾਰੀ ਨੂੰ ਕੀਤਾ ਗ੍ਰਿਫ਼ਤਾਰ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੀ. ਬੀ. ਆਈ. ਨੇ ਇਕ ਸੀਨੀਅਰ ਖੁਫੀਆ ਅਧਿਕਾਰੀ ਨੂੰ 60 ਲੱਖ ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਇਕ ਵਪਾਰੀ ਨੇ ਸੀ. ਬੀ. ਆਈ. ਨੂੰ ਸ਼ਿਕਾਇਤ ਕੀਤੀ ਸੀ ਕਿ ਉਕਤ ਅਧਿਕਾਰੀ ਨੇ ਉਸ ਦੇ ਪਿਤਾ ਵਿਰੁੱਧ ਚੱਲ ਰਹੇ ਇਕ ਮਾਮਲੇ ’ਚ ਮਦਦ ਲਈ ਇਕ ਕਰੋੜ ਦੀ ਰਿਸ਼ਵਤ ਮੰਗੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸ਼ਿਕਾਇਤ ’ਤੇ ਸੀ. ਬੀ. ਆ

NRI Post Desk · 1711 ਦਿਨ ਪਹਿਲਾਂ · ਅੱਪਡੇਟ 1711 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
60 ਲੱਖ ਰੁਪਏ ਰਿਸ਼ਵਤ ਲੈਂਦੇ GST ਅਧਿਕਾਰੀ ਨੂੰ ਕੀਤਾ ਗ੍ਰਿਫ਼ਤਾਰ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੀ. ਬੀ. ਆਈ. ਨੇ ਇਕ ਸੀਨੀਅਰ ਖੁਫੀਆ ਅਧਿਕਾਰੀ ਨੂੰ 60 ਲੱਖ ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਇਕ ਵਪਾਰੀ ਨੇ ਸੀ. ਬੀ. ਆਈ. ਨੂੰ ਸ਼ਿਕਾਇਤ ਕੀਤੀ ਸੀ ਕਿ ਉਕਤ ਅਧਿਕਾਰੀ ਨੇ ਉਸ ਦੇ ਪਿਤਾ ਵਿਰੁੱਧ ਚੱਲ ਰਹੇ ਇਕ ਮਾਮਲੇ ’ਚ ਮਦਦ ਲਈ ਇਕ ਕਰੋੜ ਦੀ ਰਿਸ਼ਵਤ ਮੰਗੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸ਼ਿਕਾਇਤ ’ਤੇ ਸੀ. ਬੀ. ਆਈ. ਨੇ ਸਬੰਧਤ ਅਧਿਕਾਰੀ ਮੋਹਿਤ ਧਨਖੜ ਵਿਰੁੱਧ ਮਾਮਲਾ ਦਰਜ ਕੀਤਾ।

ਸੰਬੰਧਿਤ ਖ਼ਬਰਾਂ

ਉਨ੍ਹਾਂ ਨੇ ਦੱਸਿਆ ਕਿ ਏਜੰਸੀ ਨੇ ਜਾਲ ਵਿਛਾਇਆ ਅਤੇ ਉਸ ਅਧਿਕਾਰੀ ਵਲੋਂ ਰਾਕੇਸ਼ ਸ਼ਰਮਾ ਨਾਮੀ ਇਕ ਨਿੱਜੀ ਵਿਅਕਤੀ ਨੂੰ 60 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਫੜਿਆ। ਬਾਅਦ ’ਚ ਇਸ ਪੂਰੇ ਮਾਮਲੇ ’ਚ ਸੀ. ਬੀ. ਆਈ. ਨੇ ਸਬੰਧਤ ਅਧਿਕਾਰੀ ਮੋਹਿਤ ਧਨਖੜ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਅਤੇ ਹੁਣ ਗ੍ਰਿਫ਼ਤਾਰੀ ਵੀ ਹੋ ਚੁੱਕੀ ਹੈ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!