|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

'ਇੱਕ ਦੇਸ਼ ਇੱਕ ਭਾਸ਼ਾ' ਦੀ ਹਮਾਇਤ ਕਰ ਵਿਵਾਦਾਂ 'ਚ ਘਿਰੇ ਗੁਰਦਾਸ ਮਾਨ

ਚੰਡੀਗ੍ਹੜ ਡੈਸਕ (Vikram Sehajpal) : ਇਕ ਮਾਮਲਾ ਗੁਰਦਾਸ ਮਾਨ ਨੂੰ ਲੈ ਕੇ ਸਾਹਮਣੇ ਆਇਆ ਹੈ, ਜੋ ਕਿ ਸੋਸ਼ਲ ਮੀਡੀਆ 'ਤੇ ਗਰਮਾ ਚੁੱਕਾ ਹੈ। ਜੀ ਹਾਂ ਗੁਰਦਾਸ ਮਾਨ ਨੇ ਇਕ ਨਿੱਜੀ ਰੇਡੀਓ ਤੇ ਇੰਟਰਵੀਊ ਦੌਰਾਨ ਕਿਹਾ ਭਾਰਤ 'ਚ ਇਕੋ ਭਾਸ਼ਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜ਼ਰਮਨ ਤੇ ਫਰਾਸ਼ ਦੀ ਇਕੋ ਜ਼ੁਬਾਨ ਹੈ ਤਾਂ ਭਾਰਤ ਦੀ ਇਕੋ ਜ਼ੁਬਾਨ ਕਿਉਂ ਨਹੀਂ? ਇਸ ਦੇ ਨਾਲ ਹੀ ਗੁਰਦ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗ੍ਹੜ ਡੈਸਕ (Vikram Sehajpal) : ਇਕ ਮਾਮਲਾ ਗੁਰਦਾਸ ਮਾਨ ਨੂੰ ਲੈ ਕੇ ਸਾਹਮਣੇ ਆਇਆ ਹੈ, ਜੋ ਕਿ ਸੋਸ਼ਲ ਮੀਡੀਆ 'ਤੇ ਗਰਮਾ ਚੁੱਕਾ ਹੈ। ਜੀ ਹਾਂ ਗੁਰਦਾਸ ਮਾਨ ਨੇ ਇਕ ਨਿੱਜੀ ਰੇਡੀਓ ਤੇ ਇੰਟਰਵੀਊ ਦੌਰਾਨ ਕਿਹਾ ਭਾਰਤ 'ਚ ਇਕੋ ਭਾਸ਼ਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜ਼ਰਮਨ ਤੇ ਫਰਾਸ਼ ਦੀ ਇਕੋ ਜ਼ੁਬਾਨ ਹੈ ਤਾਂ ਭਾਰਤ ਦੀ ਇਕੋ ਜ਼ੁਬਾਨ ਕਿਉਂ ਨਹੀਂ? ਇਸ ਦੇ ਨਾਲ ਹੀ ਗੁਰਦਾਸ ਮਾਨ ਨੇ ਕਿਹਾ ਕਿ ਜੇਕਰ ਮਾਂ ਬੋਲੀ ਤੇ ਇਨ੍ਹਾਂ ਜ਼ੋਰ ਦਿੱਤਾ ਜਾ ਰਿਹਾ ਅਤੇ ਮਾਸੀ 'ਤੇ ਵੀ ਜ਼ੋਰ ਦੇਣਾ ਚਾਹੀਦਾ ਹੈ। ਦੱਸ ਦਈਏ ਕਿ ਇਸ ਤੋਂ ਇਲਾਵਾ ਗੁਰਦਾਸ ਮਾਨ ਨੇ ਕਿਹਾ ਲੋਕ ਹਿੰਦੀ ਫਿਲਮਾਂ ਅਤੇ ਗੀਤ ਵੀ ਦੇਖਦੇ ਹਨ।

ਸੰਬੰਧਿਤ ਖ਼ਬਰਾਂ

ਜੇਕਰ ਤੁਸੀਂ ਹਿੰਦੀ ਸੁਣਦੇ ਹੋ ਤਾਂ ਤੁਸੀਂ ਪੜ੍ਹ ਵੀ ਸਕਦੇ ਹੋ। ਹਰ ਬੋਲੀ ਸਿੱਖਣੀ ਚਾਹੀਦੀ ਹੈ। ਜੇ ਅਸੀਂ ਮਾਂ ਬੋਲੀ 'ਤੇ ਇੰਨਾ ਜ਼ੋਰ ਦੇ ਰਹੇ ਹੋ ਤਾਂ ਮਾਂਸੀ 'ਤੇ ਵੀ ਥੋੜ੍ਹਾ ਧਿਆਨ ਦੇਣਾ ਚਾਹੀਦਾ ਹੈ। ਗੁਰਦਾਸ ਮਾਨ ਦੇ ਇਸ ਬਿਆਨ ਦਾ ਸੋਸ਼ਲ ਮੀਡੀਆ 'ਤੇ ਖੂਬ ਵਿਰੋਧ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਗੁਰਦਾਸ ਮਾਨ ਦੇ ਇਸ ਬਿਆਨ ਨੂੰ ਲੈ ਕੇ ਕੈਨੇਡਾ 'ਚ ਉਨ੍ਹਾਂ ਵਿਰੁੱਧ ਧਰਨੇ ਵੀ ਲੱਗ ਰਹੇ ਹਨ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!