|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਦਿ ਟੱਚ ਕਲੀਨਿਕ ਮੋਹਾਲੀ ’ਚ ਕੋਵਿਡ-19 ਵੈਕਸੀਨ ਲਗਵਾਈ ਗੁਰਪ੍ਰੀਤ ਘੁੱਗੀ ਨੇ

ਮੋਹਾਲੀ,(ਦੇਵ ਇੰਦਰਜੀਤ) :ਗੁਰਪ੍ਰੀਤ ਘੁੱਗੀ ਨੇ ਮੋਹਾਲੀ ਵਿਖੇ ਕੋਰੋਨਾ ਵੈਕਸੀਨ ਲਗਵਾਈ ਹੈ।ਗੁਰਪ੍ਰੀਤ ਘੁੱਗੀ ਨੇ ਇਸ ਸਬੰਧੀ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੱਤੀ ਹੈ।ਉਥੇ ਗੁਰਪ੍ਰੀਤ ਘੁੱਗੀ ਕਈ ਪੰਜਾਬੀ ਫ਼ਿਲਮਾਂ ਦੀ ਸ਼ੂਟਿੰਗ ਵੀ ਕਰ ਚੁੱਕੇ ਹਨ ਤੇ ਕਰ ਰਹੇ ਹਨ। ਗੁਰਪ੍ਰੀਤ ਘੁੱਗੀ ਨੂੰ ਪੰਜਾਬੀ ਫ਼ਿਲਮ ਜਗਤ ਦਾ ਅਹਿਮ ਹਿੱਸਾ ਮੰਨਿਆ ਜਾਂਦਾ ਹੈ। ਲਗਭਗ ਹਰੇ

NRI Post Desk · 2070 ਦਿਨ ਪਹਿਲਾਂ · ਅੱਪਡੇਟ 2070 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦਿ ਟੱਚ ਕਲੀਨਿਕ ਮੋਹਾਲੀ ’ਚ ਕੋਵਿਡ-19 ਵੈਕਸੀਨ ਲਗਵਾਈ ਗੁਰਪ੍ਰੀਤ ਘੁੱਗੀ ਨੇ
📷 NRI Post Desk

ਮੋਹਾਲੀ,(ਦੇਵ ਇੰਦਰਜੀਤ) :ਗੁਰਪ੍ਰੀਤ ਘੁੱਗੀ ਨੇ ਮੋਹਾਲੀ ਵਿਖੇ ਕੋਰੋਨਾ ਵੈਕਸੀਨ ਲਗਵਾਈ ਹੈ।ਗੁਰਪ੍ਰੀਤ ਘੁੱਗੀ ਨੇ ਇਸ ਸਬੰਧੀ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੱਤੀ ਹੈ।ਉਥੇ ਗੁਰਪ੍ਰੀਤ ਘੁੱਗੀ ਕਈ ਪੰਜਾਬੀ ਫ਼ਿਲਮਾਂ ਦੀ ਸ਼ੂਟਿੰਗ ਵੀ ਕਰ ਚੁੱਕੇ ਹਨ ਤੇ ਕਰ ਰਹੇ ਹਨ। ਗੁਰਪ੍ਰੀਤ ਘੁੱਗੀ ਨੂੰ ਪੰਜਾਬੀ ਫ਼ਿਲਮ ਜਗਤ ਦਾ ਅਹਿਮ ਹਿੱਸਾ ਮੰਨਿਆ ਜਾਂਦਾ ਹੈ। ਲਗਭਗ ਹਰੇਕ ਪੰਜਾਬੀ ਫ਼ਿਲਮ ’ਚ ਉਨ੍ਹਾਂ ਦਾ ਕਿਰਦਾਰ ਸਾਨੂੰ ਦੇਖਣ ਨੂੰ ਮਿਲ ਜਾਂਦਾ ਹੈ। ਉਹ ਸਿਰਫ ਕਾਮੇਡੀ ਹੀ ਨਹੀਂ, ਸਗੋਂ ‘ਅਰਦਾਸ’ ਵਰਗੀਆਂ ਫ਼ਿਲਮਾਂ ’ਚ ਆਪਣੇ ਸੰਜੀਦਾ ਕਿਰਦਾਰਾਂ ਨਾਲ ਵੀ ਦਰਸ਼ਕਾਂ ਦਾ ਦਿਲ ਜਿੱਤ ਚੁੱਕੇ ਹਨ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!