|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਪ੍ਰਿਅੰਕਾ ਗਾਂਧੀ ਗੁਰੂ ਨਗਰੀ ਪਹੁੰਚ ਕੇ ਨਵਜੋਤ ਸਿੱਧੂ ਦੇ ਹੱਕ 'ਚ ਕਰਨਗੇ ਚੋਣ ਪ੍ਰਚਾਰ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ 20 ਫਰਵਰੀ ਨੂੰ ਹੋਣ ਵਾਲਿਆਂ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਸਿਆਸੀ ਪਾਰਟੀਆਂ ਲਗਾਤਾਰ ਚੋਣ ਪ੍ਰਚਾਰ ਕਰ ਰਹੀਆਂ ਹਨ। ਚੋਣਾਂ ਨੂੰ ਲੈ ਕੇ ਕਾਂਗਰਸ ਦੀ ਜਨਰਲ ਸਕੱਤਰ ਵੀ ਪ੍ਰਿਅੰਕਾ ਗਾਂਧੀ ਅੱਜ ਗੁਰੂ ਨਗਰੀ ਅੰਮ੍ਰਿਤਸਰ ਪਹੁੰਚ ਰਹੇ ਹਨ। ਜਾਣਕਰੀ ਅਨੁਸਾਰ ਪ੍ਰਿਯੰਕਾ ਗਾਂਧੀ ਹਲਕਾ ਪੂਰਬੀ 'ਚ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ

NRI Post Desk · 1745 ਦਿਨ ਪਹਿਲਾਂ · ਅੱਪਡੇਟ 1745 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪ੍ਰਿਅੰਕਾ ਗਾਂਧੀ ਗੁਰੂ ਨਗਰੀ ਪਹੁੰਚ ਕੇ ਨਵਜੋਤ ਸਿੱਧੂ ਦੇ ਹੱਕ 'ਚ ਕਰਨਗੇ ਚੋਣ ਪ੍ਰਚਾਰ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ 20 ਫਰਵਰੀ ਨੂੰ ਹੋਣ ਵਾਲਿਆਂ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਸਿਆਸੀ ਪਾਰਟੀਆਂ ਲਗਾਤਾਰ ਚੋਣ ਪ੍ਰਚਾਰ ਕਰ ਰਹੀਆਂ ਹਨ। ਚੋਣਾਂ ਨੂੰ ਲੈ ਕੇ ਕਾਂਗਰਸ ਦੀ ਜਨਰਲ ਸਕੱਤਰ ਵੀ ਪ੍ਰਿਅੰਕਾ ਗਾਂਧੀ ਅੱਜ ਗੁਰੂ ਨਗਰੀ ਅੰਮ੍ਰਿਤਸਰ ਪਹੁੰਚ ਰਹੇ ਹਨ। ਜਾਣਕਰੀ ਅਨੁਸਾਰ ਪ੍ਰਿਯੰਕਾ ਗਾਂਧੀ ਹਲਕਾ ਪੂਰਬੀ 'ਚ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਆ ਰਹੇ ਹੈ।

ਸੰਬੰਧਿਤ ਖ਼ਬਰਾਂ

ਜ਼ਿਕਰਯੋਗ ਹੈ ਕਿ ਪ੍ਰਿਅੰਕਾ ਗਾਂਧੀ ਦੇ ਬੀਤੇ ਦਿਨੀ ਪੰਜਾਬ ਆਉਣ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਨਾਰਾਜ਼ਗੀ ਖੁੱਲ੍ਹ ਕੇ ਸਾਮਣੇ ਆਈ ਹੈ। ਪ੍ਰਿਯੰਕਾ ਗਾਂਧੀ ਦੇ ਆਉਣ ਤੇ ਕੀਤੇ ਜਾ ਰਹੇ। ਚੋਣ ਪ੍ਰਚਾਰ ਚ ਨਵਜੋਤ ਸਿੰਘ ਸਿੱਧੂ ਨੇ ਸਟੇਜ ਤੇ ਬੋਲਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!