|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅੱਜ ਹੋਵੇਗਾ ਅੱਤਵਾਦ ਫੰਡਿੰਗ ਮਾਮਲੇ ਵਿੱਚ ਹਾਫਿਜ਼ ਸਈਦ ਦੀ ਸ਼ਮੂਲੀਅਤ 'ਤੇ ਫ਼ੈਸਲਾ

ਲਾਹੌਰ (Nri Media) : ਅੱਤਵਾਦੀ ਰੋਕੂ ਅਦਾਲਤ (ਏਟੀਸੀ) ਨੇ ਜਮਾਤ ਉਦ ਦਾਵਾ ਦੇ ਮੁਖੀ ਅਤੇ 26/11 ਮੁੰਬਈ ਹਮਲੇ ਦੇ ਮਾਸਟਰਮਾਇੰਡ ਹਾਫਿਜ਼ ਸਈਦ ਦੇ ਵਿਰੁੱਧ ਅੱਤਵਾਦੀਆਂ ਨੂੰ ਫੰਡਿੰਗ ਨਾਲ ਜੁੜੇ ਮਾਮਲਿਆਂ ਵਿੱਚ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।ਡਾਨ ਨਿਊਜ਼ ਦੀ ਰਿਪੋਰਟ ਮੁਤਾਬਕ, ਏਟੀਸੀ ਜਸਟਿਸ ਅਰਸ਼ਦ ਹੁਸੈਨ ਭੱਟ ਸ਼ਨੀਵਾਰ(8 ਫ਼ਰਵਰੀ) ਨੂੰ ਦੋਵਾਂ ਮਾਮਲਿਆਂ ਵਿੱਚ ਫ਼ੈਸਲਾ ਸ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲਾਹੌਰ (Nri Media) : ਅੱਤਵਾਦੀ ਰੋਕੂ ਅਦਾਲਤ (ਏਟੀਸੀ) ਨੇ ਜਮਾਤ ਉਦ ਦਾਵਾ ਦੇ ਮੁਖੀ ਅਤੇ 26/11 ਮੁੰਬਈ ਹਮਲੇ ਦੇ ਮਾਸਟਰਮਾਇੰਡ ਹਾਫਿਜ਼ ਸਈਦ ਦੇ ਵਿਰੁੱਧ ਅੱਤਵਾਦੀਆਂ ਨੂੰ ਫੰਡਿੰਗ ਨਾਲ ਜੁੜੇ ਮਾਮਲਿਆਂ ਵਿੱਚ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।ਡਾਨ ਨਿਊਜ਼ ਦੀ ਰਿਪੋਰਟ ਮੁਤਾਬਕ, ਏਟੀਸੀ ਜਸਟਿਸ ਅਰਸ਼ਦ ਹੁਸੈਨ ਭੱਟ ਸ਼ਨੀਵਾਰ(8 ਫ਼ਰਵਰੀ) ਨੂੰ ਦੋਵਾਂ ਮਾਮਲਿਆਂ ਵਿੱਚ ਫ਼ੈਸਲਾ ਸੁਣਾਉਣਗੇ।

ਸੰਬੰਧਿਤ ਖ਼ਬਰਾਂ

ਜਾਣਕਾਰੀ ਲਈ ਦੱਸ ਦਈਏ ਕਿ ਅੱਤਵਾਦ ਰੋਕੂ ਵਿਭਾਗ (ਸੀਟੀਡੀ) ਦੀ ਲਾਹੌਰ ਅਤੇ ਗੁਜਰਾਂਵਾਲਾ ਸ਼ਾਖਾਵਾਂ ਵੱਲੋਂ ਦਾਖ਼ਲ ਕੀਤੇ ਗਏ ਸੀ। ਇਨ੍ਹਾਂ ਦੋਵਾਂ ਮਾਮਲਿਆਂ ਦੀ ਸੁਣਵਾਈ ਦੌਰਾਨ ਕੋਰਟ ਨੇ 23 ਗਵਾਹਾਂ ਦੇ ਬਿਆਨ ਦਰਜ ਕੀਤੇ ਸੀ।ਇਹ ਵੀ ਜ਼ਿਕਰ ਕਰ ਦਈਏ ਕਿ ਹਾਫਿਜ਼ ਨੂੰ ਲੰਘੇ ਸਾਲ ਜੁਲਾਈ ਸੀਟੀਡੀ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!