|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਾਕਾ ਨੀਲਾ ਤਾਰਾ ­ਦੀ ਬਰਸੀ ਤੋਂ ਪਹਿਲਾਂ ਅੰਮ੍ਰਿਤਸਰ 'ਚ ਮਿਲੇ ਹੈਂਡ ਗ੍ਰਨੇਡ

ਅੰਮ੍ਰਿਤਸਰ (ਵਿਕਰਮ ਸਹਿਜਪਾਲ) : ਪੁਲਿਸ ਨੇ ਰਾਜਾਸਾਂਸੀ ਇਲਾਕੇ 'ਚ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ ਦੱਸ ਦਈਏ ਕਿ 6 ਜੂਨ ਨੂੰ ਸਾਕਾ ਨੀਲਾ ਤਾਰਾ ­ਦੀ ਬਰਸੀ ਹੈ। ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਇਨ੍ਹਾਂ ਦਾ ਇਸਤੇਮਾਲ ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਕੀਤਾ ਜਾਣਾ ਸੀ।

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (ਵਿਕਰਮ ਸਹਿਜਪਾਲ) : ਪੁਲਿਸ ਨੇ ਰਾਜਾਸਾਂਸੀ ਇਲਾਕੇ 'ਚ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ ਦੱਸ ਦਈਏ ਕਿ 6 ਜੂਨ ਨੂੰ ਸਾਕਾ ਨੀਲਾ ਤਾਰਾ ­ਦੀ ਬਰਸੀ ਹੈ। ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਇਨ੍ਹਾਂ ਦਾ ਇਸਤੇਮਾਲ ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਕੀਤਾ ਜਾਣਾ ਸੀ।

ਸੰਬੰਧਿਤ ਖ਼ਬਰਾਂ

ਪੁਲਿਸ ਨੂੰ ਖ਼ੁਫ਼ੀਆ ਏਜੰਸੀਆਂ ਤੋਂ ਇਨਪੁੱਟ ਮਿਲਿਆ ਹੈ ਕਿ ਅੱਤਵਾਦੀ ਸੰਗਠਨ ਪੰਜਾਬ ਵਿਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ 'ਚ ਹਨ। ਦੋ ਦਿਨ ਪਹਿਲਾਂ ਪੁਲਿਸ ਨੇ ਦੋ ਅੱਤਵਾਦੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਵੀ ਪੁੱਛਗਿੱਛ ਵਿਚ ਕਈ ਅਹਿਮ ਖੁਲਾਸੇ ਕੀਤੇ ਹਨ। ਸੂਬੇ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!