|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

27 ਸਾਲਾਂ ਦੀ ਹੋਈ ਸਿੰਮੀ ਚਾਹਲ

ਚੰਡੀਗੜ੍ਹ (ਵਿਕਰਮ ਸਹਿਜਪਾਲ) : ਪਾਲੀਵੁੱਡ ਅਦਾਕਾਰਾ ਸਿੰਮੀ ਚਾਹਲ ਉਹ ਅਦਾਕਾਰਾ ਹੈ ਜਿਸ ਨੇ ਮਿਹਨਤ ਅਤੇ ਲੱਗਣ ਦੇ ਨਾਲ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ। 9 ਮਈ 1992 ਨੂੰ ਜਨਮੀ ਅਦਾਕਾਰਾ ਸਿੰਮੀ ਚਾਹਲ ਦਾ ਪੂਰਾ ਨਾਂਅ ਸਿਮਰਪ੍ਰੀਤ ਕੌਰ ਚਾਹਲ ਹੈ। ਸਿੰਮੀ ਚਾਹਲ ਨੇ ਆਪਣੇ ਕਰਿਅਰ ਦੀ ਸ਼ੁਰੂਆਤ 2014 'ਚ ਮਿਊਜ਼ਿਕਲ ਵੀਡੀਓਜ਼ ਰਾਹੀਂ ਕੀਤੀ ਸੀ।

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ੍ਹ (ਵਿਕਰਮ ਸਹਿਜਪਾਲ) : ਪਾਲੀਵੁੱਡ ਅਦਾਕਾਰਾ ਸਿੰਮੀ ਚਾਹਲ ਉਹ ਅਦਾਕਾਰਾ ਹੈ ਜਿਸ ਨੇ ਮਿਹਨਤ ਅਤੇ ਲੱਗਣ ਦੇ ਨਾਲ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ। 9 ਮਈ 1992 ਨੂੰ ਜਨਮੀ ਅਦਾਕਾਰਾ ਸਿੰਮੀ ਚਾਹਲ ਦਾ ਪੂਰਾ ਨਾਂਅ ਸਿਮਰਪ੍ਰੀਤ ਕੌਰ ਚਾਹਲ ਹੈ। ਸਿੰਮੀ ਚਾਹਲ ਨੇ ਆਪਣੇ ਕਰਿਅਰ ਦੀ ਸ਼ੁਰੂਆਤ 2014 'ਚ ਮਿਊਜ਼ਿਕਲ ਵੀਡੀਓਜ਼ ਰਾਹੀਂ ਕੀਤੀ ਸੀ।

ਸੰਬੰਧਿਤ ਖ਼ਬਰਾਂ

ਵੀਡੀਓਜ਼ 'ਚ ਕੰਮ ਕਰਨ ਤੋਂ ਬਾਅਦ ਸਿੰਮੀ ਨੂੰ ਪੰਕਜ ਬੱਤਰਾ ਵੱਲੋਂ ਨਿਰਦੇਸ਼ਿਤ ਫ਼ਿਲਮ 'ਬੰਬੂਕਾਟ' 'ਚ ਕੰਮ ਕਰਨ ਦਾ ਮੌਕਾ ਮਿਲਿਆ। ਇਸ ਫ਼ਿਲਮ ਤੋਂ ਬਾਅਦ ਸਿੰਮੀ ਨੂੰ ਪ੍ਰਿਯੰਕਾ ਚੋਪੜਾ ਦੇ ਬੈਨਰ ਹੇਠ ਬਣੀ ਫ਼ਿਲਮ ਸਰਵਣ (ਫ਼ਿਲਮ) 'ਚ ਕੰਮ ਕੀਤਾ। 2016 ਤੋਂ ਆਪਣੇ ਫ਼ਿਲਮੀ ਕਰਿਅਰ ਦੀ ਸ਼ੁਰੂਆਤ ਕਰਨ ਤੋਂ ਬਾਅਦ ਸਿੰਮੀ ਨੇ ਆਪਣੀ ਮੰਜ਼ਿਲ ਵੱਲ ਕਦਮ ਵਧਾਏ ਜਿਸ ਦੇ ਸਦਕਾ 3 ਸਾਲਾਂ 'ਚ ਉਹ ਪਾਲੀਵੁੱਡ ਦੀ ਸੁਪਰਸਟਾਰ ਬਣ ਗਈ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!