|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ 'ਚ ਸ਼ਾਮਲ ਹੋਣਗੇ ਹਰਭਜਨ ਸਿੰਘ! ਭੱਜੀ ਨੇ ਟਵੀਟ ਰਾਹੀਂ ਦਿੱਤਾ ਇਹ ਜਵਾਬ

ਨਿਊਜ਼ ਡੈਸਕ (ਜਸਕਮਲ) : ਪੰਜਾਬ ਚੋਣਾਂ 2022 : ਪੰਜਾਬ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਨੇ ਤਿਆਰੀਆਂ ਕਰ ਲਈਆਂ ਹਨ। ਸਾਰੀਆਂ ਪਾਰਟੀਆਂ ਆਪਣੀ ਜਿੱਤ ਦੇ ਦਾਅਵੇ ਕਰ ਰਹੀਆਂ ਹਨ। ਇਸ ਦੌਰਾਨ ਖਬਰਾਂ ਆ ਰਹੀਆਂ ਹਨ ਕਿ ਕ੍ਰਿਕਟਰ ਹਰਭਜਨ ਸਿੰਘ ਚੋਣ ਮੈਦਾਨ 'ਚ ਉਤਰ ਸਕਦੇ ਹਨ, ਉਹ ਵੀ ਭਾਜਪਾ ਦੀ ਟਿਕਟ ਨਾਲ। ਇਹ ਖਬਰ ਵਾਇਰਲ ਹੁੰਦੇ ਹੀ ਹਰ ਕੋਈ ਇਸ ਦੀ ਚਰਚਾ ਕਰਨ ਲੱਗਾ। ਇ

NRI Post Desk · 1810 ਦਿਨ ਪਹਿਲਾਂ · ਅੱਪਡੇਟ 1810 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ 'ਚ ਸ਼ਾਮਲ ਹੋਣਗੇ ਹਰਭਜਨ ਸਿੰਘ! ਭੱਜੀ ਨੇ ਟਵੀਟ ਰਾਹੀਂ ਦਿੱਤਾ ਇਹ ਜਵਾਬ
📷 NRI Post Desk

ਨਿਊਜ਼ ਡੈਸਕ (ਜਸਕਮਲ) : ਪੰਜਾਬ ਚੋਣਾਂ 2022 : ਪੰਜਾਬ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਨੇ ਤਿਆਰੀਆਂ ਕਰ ਲਈਆਂ ਹਨ। ਸਾਰੀਆਂ ਪਾਰਟੀਆਂ ਆਪਣੀ ਜਿੱਤ ਦੇ ਦਾਅਵੇ ਕਰ ਰਹੀਆਂ ਹਨ। ਇਸ ਦੌਰਾਨ ਖਬਰਾਂ ਆ ਰਹੀਆਂ ਹਨ ਕਿ ਕ੍ਰਿਕਟਰ ਹਰਭਜਨ ਸਿੰਘ ਚੋਣ ਮੈਦਾਨ 'ਚ ਉਤਰ ਸਕਦੇ ਹਨ, ਉਹ ਵੀ ਭਾਜਪਾ ਦੀ ਟਿਕਟ ਨਾਲ। ਇਹ ਖਬਰ ਵਾਇਰਲ ਹੁੰਦੇ ਹੀ ਹਰ ਕੋਈ ਇਸ ਦੀ ਚਰਚਾ ਕਰਨ ਲੱਗਾ। ਇਸ ਦੌਰਾਨ ਹਰਭਜਨ ਨੇ ਖੁਦ ਅੱਗੇ ਆ ਕੇ ਇਸ ਚਰਚਾ ਨੂੰ ਖਤਮ ਕਰ ਦਿੱਤਾ।

ਸੰਬੰਧਿਤ ਖ਼ਬਰਾਂ

ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਆਪਣੀ ਟਵਿੱਟਰ ਵਾਲ 'ਤੇ ਇਕ ਟਵੀਟ ਨੂੰ ਰੀਟਵੀਟ ਕੀਤਾ ਤੇ ਫੇਕ ਨਿਊਜ਼ ਲਿਖਿਆ। ਇਸ ਖਬਰ ਦੇ ਫੈਲਣ ਦਾ ਇਕ ਕਾਰਨ ਹਰਭਜਨ ਸਿੰਘ ਦੀ ਸੇਵਾਮੁਕਤੀ ਨੂੰ ਵੀ ਜੋੜਿਆ ਜਾ ਰਿਹਾ ਹੈ। ਮੀਡੀਆ 'ਚ ਚੱਲ ਰਹੀਆਂ ਖਬਰਾਂ ਮੁਤਾਬਕ ਹਰਭਜਨ ਸਿੰਘ ਅਗਲੇ ਹਫਤੇ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਸਕਦੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!