|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ ,ਗਿਆਨੀ ਹਰਪ੍ਰੀਤ ਸਿੰਘ ਦਾ ਆਇਆ ਵੱਡਾ ਬਿਆਨ

ਪੰਜਾਬ (ਐਨ .ਆਰ .ਆਈ ਮੀਡਿਆ ) :ਅੱਜ ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਆਪਣੇ ਦਫ਼ਤਰ ਦੇ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ ਉੱਥੇ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਗੱਲ ਮੰਨ ਲੈਣੀ ਚਾਹੀਦੀ ਹੈ ਕਿਉਂਕਿ ਜੋ ਕਾਨੂੰਨ ਪਾਸ ਕੀਤੇ ਗਏ ਹਨ ਉਹ ਕਿਸਾਨਾਂ

NRI Post Desk · 2178 ਦਿਨ ਪਹਿਲਾਂ · ਅੱਪਡੇਟ 2178 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਪੰਜਾਬ (ਐਨ .ਆਰ .ਆਈ ਮੀਡਿਆ ) :ਅੱਜ ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਆਪਣੇ ਦਫ਼ਤਰ ਦੇ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ ਉੱਥੇ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਗੱਲ ਮੰਨ ਲੈਣੀ ਚਾਹੀਦੀ ਹੈ ਕਿਉਂਕਿ ਜੋ ਕਾਨੂੰਨ ਪਾਸ ਕੀਤੇ ਗਏ ਹਨ ਉਹ ਕਿਸਾਨਾਂ ਨੂੰ ਚਾਹੀਦੇ ਹੀ ਨਹੀਂ ਦੂਸਰੇ ਪਾਸੇ ਨਾ ਨੇ ਕਿਹਾ ਕਿ ਕਿਸਾਨਾਂ ਦੇ ਅੰਦੋਲਨਾਂ ਨੂੰ ਜਾਣਬੁੱਝ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਦੀ ਕਿਸਾਨਾਂ ਦੇ ਅੰਦੋਲਨ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਮੁਤਾਬਿਕ ਕਿਸਾਨਾਂ ਦੇ ਅੰਦੋਲਨ ਨੂੰ ਜਾਣਬੁੱਝ ਕੇ ਖ਼ਾਲਿਸਤਾਨ ਦਾ ਰੂਪ ਦਿੱਤਾ ਜਾ ਰਿਹਾ ਹੈ ਜੋ ਕਿ ਹਰਗਿਜ਼ ਗਲਤ ਹੈ

ਸੰਬੰਧਿਤ ਖ਼ਬਰਾਂ

ਉੱਥੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਇਹ ਕਾਨੂੰਨ ਆਮ ਲੋਕ ਵਪਾਰੀ ਵਰਗ ਅਤੇ ਕਿਸਾਨਾਂ ਦੇ ਹੱਕ ਵਿੱਚ ਨਹੀਂ ਹਨ ਤਾਂ ਇਸ ਨੂੰ ਹਰਗਿਜ਼ ਨਹੀਂ ਬਣਾਉਣਾ ਚਾਹੀਦਾ ਸੀ ਉਨ੍ਹਾਂ ਵੱਲੋਂ ਕੰਗਨਾ ਰਨਾਵਤ ਤੇ ਬੋਲਦੇ ਹੋਏ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਿਸਾਨਾਂ ਦੇ ਖਿਲਾਫ ਟਵੀਟ ਕਰਨ ਲੱਗੇ ਸੌ ਵਾਰ ਸੋਚਣਾ ਚਾਹੀਦਾ ਹੈ ਕਿਉਂਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹੈ ਉੱਥੇ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਮੀਡੀਆ ਤੇ ਬੋਲਦੇ ਹੋਏ ਕਿਹਾ ਕਿ ਮੀਡੀਆ ਦਾ ਕੁਝ ਹਿੱਸਾ ਸਰਕਾਰ ਦੀ ਬੋਲੀ ਬੋਲ ਰਿਹਾ ਹੈ ਅਤੇ ਕਿਸਾਨਾਂ ਨੂੰ ਖ਼ਾਲਿਸਤਾਨ ਦੱਸਣ ਦੀ ਕੋਸ਼ਿਸ਼ ਵੀ ਘਰ ਹੈ ਜੋ ਕਿ ਸਰਾਸਰ ਗਲਤ ਹੈ ਅਤੇ ਕਿਸਾਨਾਂ ਦੇ ਸੰਘਰਸ਼ ਨੂੰ ਖ਼ਾਲਿਸਤਾਨ ਜ਼ੋਨਾਂ ਅਤਿ ਸ਼ਰਮਨਾਕ ਹੈ ਉਨ੍ਹਾਂ ਨੇ ਕਿਹਾ ਕਿ ਉਹ ਮੀਡੀਆ ਹਾਊਸ ਨੂੰ ਵੀ ਕਿਸਾਨਾਂ ਦੇ ਹੱਕ ਦੀ ਗੱਲ ਕਰਨੀ ਚਾਹੀਦੀ ਹੈ ਤਾਂ ਜੋ ਕਿ ਦੇਸ਼ ਦਾ ਕਿਸਾਨ ਖੁਸ਼ਹਾਲ ਜ਼ਿੰਦਗੀ ਜੀਅ ਸਕੇ ਅਤੇ ਸਾਨੂੰ ਜੋ ਅਨਾਜ ਮਿਲੇ ਉਹ ਵੀ ਸਸਤੇ ਭਾਅ ਮਿਲੇ ਨਹੀਂ ਤਾਂ ਜੋ ਇਹ ਖੇਤੀ ਕੇ ਨੂੰਹ ਨੇ ਉਹਨਾਂ ਕਰਕੇ ਅਨਾਜ ਕਾਫ਼ੀ ਮਹਿੰਗਾ ਵੀ ਹੋਵੇ ਉੱਥੇ ਹੀ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਰਕਾਰ ਨੂੰ ਕਿਹਾ ਗਿਆ ਕਿ ਆਪਣੀ ਜ਼ਿੱਦ ਛੱਡ ਕੇ ਕਿਸਾਨਾਂ ਦੇ ਨਾਲ ਗੱਲਬਾਤ ਜ਼ਰੂਰ ਕਰਨੀ ਚਾਹੀਦੀ ਹੈ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!