|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

'CBSE' ਬਾਅਦ ਹੁਣ ਹਰਿਆਣਾ ਨੇ ਕੀਤੀ 12ਵੀ ਦੇ ਪ੍ਰੀਖਿਆ ਰੱਦ'

ਹਰਿਆਣਾ (ਦੇਵ ਇੰਦਰਜੀਤ) : ਕੋਰੋਨਾ ਮਹਾਮਾਰੀ ਕਾਰਨ ਹਾਲੇ ਹਾਲਾਤ ਪ੍ਰੀਖਿਆ ਕਰਵਾਉਣ ਦੇ ਅਨੁਕੂਲ ਨਹੀਂ ਹਨ ਪਰ ਫਿਰ ਵੀ ਜੇਕਰ ਕੋਈ ਵਿਦਿਆਰਥੀ ਪ੍ਰੀਖਿਆ ਦੇਣਾ ਚਾਹੁੰਦਾ ਹੈ ਤਾਂ ਸਥਿਤੀਆਂ ਆਮ ਹੋਣ 'ਤੇ ਇਨ੍ਹਾਂ ਲਈ ਪ੍ਰੀਖਿਆ ਆਯੋਜਿਤ ਕੀਤੀ ਜਾ ਸਕਦੀ ਹੈ।

NRI Post Desk · 2002 ਦਿਨ ਪਹਿਲਾਂ · ਅੱਪਡੇਟ 2002 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
'CBSE' ਬਾਅਦ ਹੁਣ ਹਰਿਆਣਾ ਨੇ ਕੀਤੀ 12ਵੀ ਦੇ ਪ੍ਰੀਖਿਆ ਰੱਦ'
📷 NRI Post Desk

ਹਰਿਆਣਾ (ਦੇਵ ਇੰਦਰਜੀਤ) : ਕੋਰੋਨਾ ਮਹਾਮਾਰੀ ਕਾਰਨ ਹਾਲੇ ਹਾਲਾਤ ਪ੍ਰੀਖਿਆ ਕਰਵਾਉਣ ਦੇ ਅਨੁਕੂਲ ਨਹੀਂ ਹਨ ਪਰ ਫਿਰ ਵੀ ਜੇਕਰ ਕੋਈ ਵਿਦਿਆਰਥੀ ਪ੍ਰੀਖਿਆ ਦੇਣਾ ਚਾਹੁੰਦਾ ਹੈ ਤਾਂ ਸਥਿਤੀਆਂ ਆਮ ਹੋਣ 'ਤੇ ਇਨ੍ਹਾਂ ਲਈ ਪ੍ਰੀਖਿਆ ਆਯੋਜਿਤ ਕੀਤੀ ਜਾ ਸਕਦੀ ਹੈ।

ਸੰਬੰਧਿਤ ਖ਼ਬਰਾਂ

ਦੇਸ਼ 'ਚ ਕੋਰੋਨਾ ਸੰਕਟਕਾਲ 'ਚ ਵਿਦਿਆਰਥੀਆਂ ਦੀ ਸੁਰੱਖਿਆ ਲਈ ਕੇਂਦਰ ਸਰਕਾਰ ਵਲੋਂ 12ਵੀਂ ਦੀ ਪ੍ਰੀਖਿਆਵਾਂ ਰੱਦ ਕੀਤੇ ਜਾਣ 'ਤੇ ਹਰਿਆਣਾ ਵੀ ਇਨ੍ਹਾਂ ਆਦੇਸ਼ਾਂ ਦਾ ਪਾਲਣ ਕਰੇਗਾ। ਸੂਬੇ ਦੇ ਸਿੱਖਿਆ ਮੰਤਰੀ ਕੰਵਰਪਾਲ ਗੁੱਜਰ ਨੇ ਰਾਜ ਸਕੂਲ ਸਿੱਖਿਆ ਬੋਰਡ ਭਿਵਾਨੀ ਦੀ 12ਵੀਂ ਜਮਾਤ ਦੀ ਪ੍ਰੀਖਿਆ ਸੰਬੰਧੀ ਕਈ ਅਟਕਲਾਂ 'ਤੇ ਰੋਕ ਲਗਾਉਂਦੇ ਹੋਏ ਵੀਰਵਾਰ ਨੂੰ ਇੱਥੇ ਕਿਹਾ ਕਿ ਇਸ ਬਾਰੇ ਸੂਬਾ ਕੇਂਦਰ ਸਰਕਾਰ ਦੇ ਨਿਰਦੇਸ਼ਾਂ ਦਾ ਪਾਲਣ ਕਰੇਗਾ ਅਤੇ ਇੰਟਰਨਲ ਅਸੈਸਮੈਂਟ ਦੇ ਆਧਾਰ 'ਤੇ ਨਤੀਜੇ ਐਲਾਨ ਕੀਤੇ ਜਾਣਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!