|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹਰਿਆਣਾ ਨੇ 30 ਜੂਨ ਤੱਕ ਕੀਤੇ ਸਕੂਲ ਕਾਲਜ ਬੰਦ

ਹਰਿਆਣਾ (ਦੇਵ ਇੰਦਰਜੀਤ) : ਜਮਾਤ 12ਵੀਂ ਦੇ ਨਤੀਜੇ ਐਲਾਨ ਬਾਰੇ ਪੁੱਛੇ ਜਾਣ 'ਤੇ ਮੰਤਰੀ ਨੇ ਕਿਹਾ ਕਿ ਇਸ ਮਹੀਨੇ ਦੇ ਅੰਦਰ ਐਲਾਨ ਕਰ ਦਿੱਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ 12ਵੀਂ ਜਮਾਤ ਦੇ ਨਤੀਜੇ ਹਰਿਆਣਾ ਸਕੂਲ ਸਿੱਖਿਆ ਬੋਰਡ ਵਲੋਂ ਤੈਅ ਮੁਲਾਂਕਣ ਅਤੇ ਹੋਰ ਮਾਨਦੰਡਾਂ ਦੇ ਆਧਾਰ 'ਤੇ ਤਿਆਰ ਕੀਤੇ ਜਾਣਗੇ। ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਕੋਰੋਨਾ ਵਾਇਰਸ ਸੰਕਰਮਣ ਦੇ

NRI Post Desk · 1990 ਦਿਨ ਪਹਿਲਾਂ · ਅੱਪਡੇਟ 1990 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਹਰਿਆਣਾ ਨੇ 30 ਜੂਨ ਤੱਕ ਕੀਤੇ ਸਕੂਲ ਕਾਲਜ ਬੰਦ
📷 NRI Post Desk

ਹਰਿਆਣਾ (ਦੇਵ ਇੰਦਰਜੀਤ) : ਜਮਾਤ 12ਵੀਂ ਦੇ ਨਤੀਜੇ ਐਲਾਨ ਬਾਰੇ ਪੁੱਛੇ ਜਾਣ 'ਤੇ ਮੰਤਰੀ ਨੇ ਕਿਹਾ ਕਿ ਇਸ ਮਹੀਨੇ ਦੇ ਅੰਦਰ ਐਲਾਨ ਕਰ ਦਿੱਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ 12ਵੀਂ ਜਮਾਤ ਦੇ ਨਤੀਜੇ ਹਰਿਆਣਾ ਸਕੂਲ ਸਿੱਖਿਆ ਬੋਰਡ ਵਲੋਂ ਤੈਅ ਮੁਲਾਂਕਣ ਅਤੇ ਹੋਰ ਮਾਨਦੰਡਾਂ ਦੇ ਆਧਾਰ 'ਤੇ ਤਿਆਰ ਕੀਤੇ ਜਾਣਗੇ। ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਕੋਰੋਨਾ ਵਾਇਰਸ ਸੰਕਰਮਣ ਦੇ ਮਾਮਲਿਆਂ 'ਚ ਵਾਧੇ ਕਾਰਨ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਸਨ।

ਸੰਬੰਧਿਤ ਖ਼ਬਰਾਂ

ਹਰਿਆਣਾ ਸਰਕਾਰ ਨੇ ਮੰਗਲਵਾਰ ਨੂੰ ਸੂਬੇ ਦੇ ਸਾਰੇ ਸਕੂਲਾਂ ਲਈ ਗਰਮੀ ਦੀਆਂ ਛੁੱਟੀਆਂ ਦੀ ਮਿਆਦ 30 ਜੂਨ ਤੱਕ ਵਧਾ ਦਿੱਤੀ। ਰਾਜ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਸਿੱਖਿਆ ਮੰਤਰੀ ਕੰਵਰ ਪਾਲ ਨੇ ਪੱਤਰਕਾਰਾਂ ਨੂੰ ਕਿਹਾ,''ਗਰਮੀ ਦੀਆਂ ਛੁੱਟੀਆਂ ਵਧਾਏ ਜਾਣ ਕਾਰਨ ਸੂਬੇ ਦੇ ਸਾਰੇ ਸਕੂਲ 30 ਜੂਨ ਤੱਕ ਬੰਦ ਰਹਿਣਗੇ।'' ਸਕੂਲ ਸਿੱਖਿਆ ਡਾਇਰੈਕਟੋਰੇਟ ਵਲੋਂ ਪਿਛਲੇ ਮਹੀਨੇ ਜਾਰੀ ਇਕ ਆਦੇਸ਼ ਅਨੁਸਾਰ, ਰਾਜ ਸਰਕਾਰ ਨੇ ਕੋਰੋਨਾ ਵਾਇਰਸ ਦੀ ਸਥਿਤੀ ਨੂੰ ਧਿਆਨ 'ਚ ਰੱਖਦੇ ਹੋਏ ਗਰਮੀ ਦੀਆਂ ਛੁੱਟੀਆਂ 15 ਜੂਨ ਤੱਕ ਵਧਾ ਦਿੱਤੀਆਂ ਸਨ। ਹਾਲਾਂਕਿ ਅਧਿਆਪਕਾਂ ਨੂੰ ਇਕ ਜੂਨ ਤੋਂ ਸਕੂਲ ਦੇ ਕੰਮ ਕਰਨ ਦੀ ਮਨਜ਼ੂਰੀ ਦਿੱਤੀ ਗਈ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!