|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹਰਿਆਣਾ : ਕੈਥਲ ’ਚ ਦੋ ਕਾਰਾਂ ਦੀ ਆਹਮੋ-ਸਾਹਮਣੀਂ ਟੱਕਰ; 6 ਮੌਤਾਂ, 4 ਜ਼ਖ਼ਮੀ

ਨਿਊਜ਼ ਡੈਸਕ (ਜਸਕਮਲ) ਹਰਿਆਣਾ ਦੇ ਕੈਥਲ ’ਚ ਦੋ ਕਾਰਾਂ ਦੀ ਆਹਮੋ-ਸਾਹਮਣੀਂ ਟੱਕਰ 'ਚ 6 ਵਿਅਕਤੀਆਂ ਦੀ ਮੌਤ ਹੋ ਗਈ ਤੇ 4 ਜ਼ਖ਼ਮੀ ਹੋ ਗਏ। ਇਹ ਹਾਦਸਾ ਅੱਜ ਸਵੇਰੇ 7 ਵਜੇ ਜ਼ਿਲ੍ਹੇ ਦੇ ਪਾਈ ਪਿੰਡ ਨੇੜੇ ਹੋਇਆ। ਆਈ-10 ਦੇ 6 ਸਵਾਰ ਵਿਅਕਤੀ ਵਿਆਹ 'ਚ ਸ਼ਾਮਲ ਹੋਣ ਤੋਂ ਬਾਅਦ ਪੁੰਡਰੀ ਆ ਰਹੇ ਸਨ, ਜਦੋਂ ਕਿ ਡਿਜ਼ਾਇਰ 'ਚ ਚਾਰ ਸਵਾਰ ਕੁਰੂਕਸ਼ੇਤਰ ਤੋਂ ਕੈਥਲ ਦੇ ਮਲਹਾਰ ਪਿੰਡ ਜਾ

NRI Post Desk · 1822 ਦਿਨ ਪਹਿਲਾਂ · ਅੱਪਡੇਟ 1822 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਹਰਿਆਣਾ : ਕੈਥਲ ’ਚ ਦੋ ਕਾਰਾਂ ਦੀ ਆਹਮੋ-ਸਾਹਮਣੀਂ ਟੱਕਰ; 6 ਮੌਤਾਂ, 4 ਜ਼ਖ਼ਮੀ
📷 NRI Post Desk

ਨਿਊਜ਼ ਡੈਸਕ (ਜਸਕਮਲ) ਹਰਿਆਣਾ ਦੇ ਕੈਥਲ ’ਚ ਦੋ ਕਾਰਾਂ ਦੀ ਆਹਮੋ-ਸਾਹਮਣੀਂ ਟੱਕਰ 'ਚ 6 ਵਿਅਕਤੀਆਂ ਦੀ ਮੌਤ ਹੋ ਗਈ ਤੇ 4 ਜ਼ਖ਼ਮੀ ਹੋ ਗਏ। ਇਹ ਹਾਦਸਾ ਅੱਜ ਸਵੇਰੇ 7 ਵਜੇ ਜ਼ਿਲ੍ਹੇ ਦੇ ਪਾਈ ਪਿੰਡ ਨੇੜੇ ਹੋਇਆ। ਆਈ-10 ਦੇ 6 ਸਵਾਰ ਵਿਅਕਤੀ ਵਿਆਹ 'ਚ ਸ਼ਾਮਲ ਹੋਣ ਤੋਂ ਬਾਅਦ ਪੁੰਡਰੀ ਆ ਰਹੇ ਸਨ, ਜਦੋਂ ਕਿ ਡਿਜ਼ਾਇਰ 'ਚ ਚਾਰ ਸਵਾਰ ਕੁਰੂਕਸ਼ੇਤਰ ਤੋਂ ਕੈਥਲ ਦੇ ਮਲਹਾਰ ਪਿੰਡ ਜਾ ਰਹੇ ਸਨ।ਆਈ-10 'ਚ ਸਫ਼ਰ ਕਰ ਰਹੇ ਚਾਰ ਮ੍ਰਿਤਕਾਂ ਦੀ ਪਛਾਣ ਬਰੇਲੀ ਦੇ ਵਸਨੀਕ ਸਤਿਅਮ (26), ਪੁੰਡਰੀ ਦੇ ਰਮੇਸ਼ (55), ਨਰਵਾਨਾ ਦੇ ਅਨਿਲ (55) ਤੇ ਹਿਸਾਰ ਦੇ ਸ਼ਿਵਮ (20) ਵਜੋਂ ਹੋਈ ਹੈ।

ਸੰਬੰਧਿਤ ਖ਼ਬਰਾਂ

ਡਿਜ਼ਾਇਰ 'ਚ ਸਵਾਰ ਦੋ ਮ੍ਰਿਤਕਾਂ ਦੀ ਪਛਾਣ ਵਿਨੋਦ (34) ਤੇ ਪਤਨੀ ਰਾਜਬਾਲਾ (27) ਵਾਸੀ ਮਲਹਾਰ ਪਿੰਡ ਵਜੋਂ ਹੋਈ ਹੈ। ਉਨ੍ਹਾਂ ਦੇ ਪੁੱਤਰ ਵਿਰਾਜ (7) ਨੂੰ ਸੱਟਾਂ ਲੱਗੀਆਂ। ਮਲਹਾਰ ਪਿੰਡ ਦੀ ਸੋਨੀਆ ਨੂੰ ਵੀ ਸੱਟਾਂ ਲੱਗੀਆਂ। ਆਈ-10 ’ਚ ਸਵਾਰ ਪੁੰਡਰੀ ਦੇ ਸਤੀਸ਼ ਤੇ ਨਰਵਾਣਾ ਦੇ ਬਲਰਾਜ ਨੂੰ ਵੀ ਗੰਭੀਰ ਸੱਟਾਂ ਲੱਗੀਆਂ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!