|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹਰਿਆਣਾ ਨੂੰ SC 'ਚ ਮਿਲੀ ਜਿੱਤ, ਨਿੱਜੀ ਨੌਕਰੀਆਂ ਤੇ 75 ਫ਼ੀਸਦੀ ਰਾਖਵੇਂਕਰਨ 'ਤੇ HC ਦੀ ਰੋਕ ਹੋਈ ਰੱਦ

ਨਿਊਜ਼ ਡੈਸਕ (ਰਿੰਪੀ ਸ਼ਰਮਾ) : 'ਹਰਿਆਣਾ ਸਰਕਾਰ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਨਿੱਜੀ ਨੌਕਰੀਆਂ ਤੇ 75 ਫ਼ੀਸਦੀ ਰਾਖਵੇਂਕਰਨ ਤੇ ਲਗੀ ਰੋਕ ਰੱਦ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਅਦਾਲਤ ਨੇ ਹਾਈਕੋਰਟ ਨੂੰ ਇਸ ਮਾਮਲੇ 'ਤੇ ਚਾਰ ਹਫ਼ਤਿਆਂ ਦੇ ਅੰਦਰ ਅੰਤਿਮ ਫੈਸਲਾ ਲੈਣ ਦੀ ਬੇਨਤੀ ਕੀਤੀ ਹੈ। ਜਸਟਿਸ ਐਲ ਨਾਗੇਸ਼ਵਰ ਰਾਓ ਅਤੇ ਪੀਐਸ ਨਰਸਿਮਹਾ ਦੀ ਬੈਂਚ

NRI Post Desk · 1743 ਦਿਨ ਪਹਿਲਾਂ · ਅੱਪਡੇਟ 1743 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਹਰਿਆਣਾ ਨੂੰ SC 'ਚ ਮਿਲੀ ਜਿੱਤ, ਨਿੱਜੀ ਨੌਕਰੀਆਂ ਤੇ 75 ਫ਼ੀਸਦੀ ਰਾਖਵੇਂਕਰਨ 'ਤੇ HC ਦੀ ਰੋਕ ਹੋਈ ਰੱਦ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : 'ਹਰਿਆਣਾ ਸਰਕਾਰ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਨਿੱਜੀ ਨੌਕਰੀਆਂ ਤੇ 75 ਫ਼ੀਸਦੀ ਰਾਖਵੇਂਕਰਨ ਤੇ ਲਗੀ ਰੋਕ ਰੱਦ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਅਦਾਲਤ ਨੇ ਹਾਈਕੋਰਟ ਨੂੰ ਇਸ ਮਾਮਲੇ 'ਤੇ ਚਾਰ ਹਫ਼ਤਿਆਂ ਦੇ ਅੰਦਰ ਅੰਤਿਮ ਫੈਸਲਾ ਲੈਣ ਦੀ ਬੇਨਤੀ ਕੀਤੀ ਹੈ। ਜਸਟਿਸ ਐਲ ਨਾਗੇਸ਼ਵਰ ਰਾਓ ਅਤੇ ਪੀਐਸ ਨਰਸਿਮਹਾ ਦੀ ਬੈਂਚ ਨੇ ਹਰਿਆਣਾ ਸਰਕਾਰ ਨੂੰ ਹੁਕਮ ਦਿੱਤਾ ਕਿ ਮਾਲਕਾਂ ਵਿਰੁੱਧ ਕੋਈ ਜ਼ਬਰਦਸਤੀ ਕਾਰਵਾਈ ਨਾ ਕੀਤੀ ਜਾਵੇ। ਹਾਈਕੋਰਟ ਨੇ ਕਿਹਾ ਸੀ ਕਿ ਇਸ ਕਾਨੂੰਨ ਤੇ ਰੋਕ ਲਗਾਉਣ ਦਾ ਕੋਈ ਕਾਰਨ ਨਹੀਂ ਹੈ।

ਸੰਬੰਧਿਤ ਖ਼ਬਰਾਂ

ਦੱਸਿਆ ਜਾ ਰਹੀਆਂ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਸਰਕਾਰ ਨੇ ਹਾਈਕੋਰਟ ਦੇ ਹੁਕਮਾਂ ਖਿਲਾਫ ਇਸ ਮਹੀਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਹਾਈ ਕੋਰਟ ਨੇ ਪ੍ਰਾਈਵੇਟ ਸੈਕਟਰ ਦੀਆਂ ਨੌਕਰੀਆਂ ਵਿੱਚ ਸਥਾਨਕ ਉਮੀਦਵਾਰਾਂ ਦੇ ਰਾਖਵੇਂਕਰਨ 'ਤੇ ਰੋਕ ਲਗਾ ਦਿੱਤੀ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!